Home /punjab /

ਪੁਲਿਸ ਨੇ 121 ਮੋਬਾਇਲ ਬਰਾਮਦ ਕਰ ਲੋਕਾਂ ਨੂੰ ਕੀਤੇ ਵਾਪਸ

X
ਫ਼ਿਰੋਜ਼ਪੁਰ: ਫਿਰੋਜ਼ਪੁਰ

ਫ਼ਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਪ੍ਰਸ਼ਾਸਨ ਵੱਲੋਂ ਮੁਸ਼ਤੈਦੀ ਨਾਲ ਜਾਂਚ ਕਰਦਿਆਂ ਜਿਥੇ 121 ਮੋਬਾਇਲ ਬਰਾਮਦ ਕਰਕੇ ਲੋਕਾਂ ਨੂੰ ਵਾਪਸ ਕੀਤੇ। ਉਥੇ ਹੋਰ ਵੀ ਮੋਬਾਇਲ ਬਰਾਮਦ ਕਰਨ ਲਈ ਟੀਮਾਂ ਦਾ ਗਠਨ ਕਰਕੇ ਜਾਂਚ ਕੀਤੀ ਜਾ ਰਹੀ ਹੈ। ਐਸ.ਐਸ.ਪੀ ਦਫਤਰ ਵਿਖੇ ਅੱਜ ਲੋਕਾਂ ਨੂੰ ਮੋਬਾਇਲ ਵਾਪਸ ਕਰਦਿਆਂ ਜਿਥੇ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੀ ਚੋਰੀ ਚਕਾਰੀ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।

ਹੋਰ ਪੜ੍ਹੋ ...
  • Share this:

ਵਿਨੇ ਹਾਂਡਾ

ਉਥੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਮੋਬਾਇਲ ਬਰਾਮਦ ਕਰਨ ਦੀ ਪੁਸ਼ਟੀ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂ 121 ਮੋਬਾਇਲ ਅੱਜ ਅਸਲ ਮਾਲਕਾਂ ਨੂੰ ਵਾਪਸ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿਚ ਸਮਾਰਟ ਫੋਨ ਸਮੇਤ ਆਈ-ਫੋਨ ਜ਼ੋ ਐਪਲ ਦੇ ਹੁੰਦੇ ਹਨ ਵੀ ਬਰਾਮਦ ਹੋਏ ਸਨ। ਉਨ੍ਹਾਂ ਕਿਹਾ ਕਿ ਅੱਜ ਉਕਤ ਲੋਕਾਂ ਨੂੰ ਮੋਬਾਇਲ ਵਾਪਸ ਕਰਦਿਆਂ ਇਹ ਗੱਲ ਵੀ ਸਾਹਮਣੇ ਆਈ ਕਿ ਕਈ ਲੋਕ ਤਾਂ ਅਜਿਹੇ ਵੀ ਹਨ। ਜ਼ੋ ਮੋਬਾਇਲ ਗੁੰਮ ਹੋਣ ਦੀ ਸੂਰਤ ਵਿਚ ਦੁਬਾਰਾ ਖਰੀਦਣ ਤੋਂ ਵਾਂਝੇ ਹੋ ਗਏ ਸਨ। ਆਪਣਾ ਮੋਬਾਇਲ ਮਿਲਣ `ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜਾਰੀ `ਤੇ ਖੁਸ਼ੀ ਜ਼ਾਹਿਰ ਕਰਦਿਆਂ ਸਪੱਸ਼ਟ ਕੀਤਾ ਕਿ ਪੁਲਿਸ ਦਾ ਅਜਿਹਾ ਕਾਰਜ ਲੋਕਾਂ ਦੇ ਹਿੱਤ ਵਿਚ ਹੋਵੇਗਾ।

Published by:rupinderkaursab
First published:

Tags: Ferozepur, Police, Punjab