AIG ਵਿਜੀਲੈਂਸ ਆਸ਼ੀਸ਼ ਕਪੂਰ ਖਿਲਾਫ਼ ਰੇਪ ਮਾਮਲੇ 'ਚ FIR ਦਰਜ ਹੋਈ ਹੈ। ਪੀੜਤ ਔਰਤ ਇਮੀਗ੍ਰੇਸ਼ਨ ਕੰਪਨੀ ਨਾਲ ਸਬੰਧਤ ਹੈ। ਜਿਸਨੇ ਜੇਲ੍ਹ ਵਿੱਚ ਬੰਦ ਹੋਣ ਦੌਰਾਨ ਇਲਜ਼ਾਮ ਲਗਾਏ ਸਨ। ਜਿਸ ਤੋਂ ਬਾਅਦ ਧਾਰਾ 376 ਲੱਗੀ ਸੀ। ਉਸ ਸਮੇਂ AIG ਵਿਜੀਲੈਂਸ ਆਸ਼ੀਸ਼ ਕਪੂਰ 2017 'ਚ ਅੰਮ੍ਰਿਤਸਰ ਦੇ ਜੇਲ੍ਹ ਸੁਪਰੀਡੈਂਟ ਸਨ। ਇਸ ਸਾਰੇ ਮਾਮਲੇ ਦੀ ਜਾਂਚ IG ਕੁੰਵਰ ਵਿਜੇ ਪ੍ਰਤਾਪ ਕਰ ਰਹੇ ਸਨ। ਇਲਜ਼ਾਮ ਦੌਰਾਨ ਗਵਰਨਰ ਵੱਲੋਂ ਵੀ ਆਪਣੇ ADC ਦੇ ਤੌਰ ਤੇ ਨਿਯੁਕਤੀ 'ਤੇ ਨਾਰਾਜ਼ਗੀ ਜਤਾਈ ਗਈ ਸੀ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Crime, Fir, Punjab Police, Rape case