ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majhithia) ਦੇ ਖ਼ਿਲਾਫ਼ ਬਿਊਰੋ ਆਫ਼ ਇਨਵੈਸਟੀਗੇਸ਼ਨ ਥਾਣਾ ਮੋਹਾਲੀ ਵਿੱਚ ਮਾਮਲਾ ਦਰਜ ਹੋਇਆ ਹੈ। ਡਰੱਗ ਮਾਮਲੇ ਵਿੱਚ ਫਸਾਉਣ ਦੀ ਸਾਜ਼ਿਸ਼ ਦਾ ਅਕਾਲੀ ਦਲ ਨੇ ਖ਼ਦਸ਼ਾ ਜਤਾਇਆ ਸੀ । ਅਕਾਲੀ ਦਲ ਨੇ ਕਿਹਾ ਸਿਆਸੀ ਰੰਜਿਸ਼ ਤਹਿਤ ਮਜੀਠੀਆ ਨੂੰ ਬਣਾਇਆ ਨਿਸ਼ਾਨਾ ਜਾ ਰਿਹਾ। ਚੰਨੀ ਸਰਕਾਰ ਮਜੀਠੀਆ ਨੂੰ ਗਿਰਫ਼ਤਾਰ ਕਰਨ ਦੀ ਸਾਜ਼ਿਸ਼ ਕਰ ਰਹੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Bikram Singh Majithia, Case, Drugs, Fir, Punjab Assembly election 2022