Home /News /punjab /

ਜੰਗਲਾਤ ਘੁਟਾਲਾ: ਸਾਬਕਾ ਆਪ ਵਿਧਾਇਕ ਅਮਰਜੀਤ ਸੰਦੋਆ ਦੀ ਹੋ ਸਕਦੀ ਹੈ ਗ੍ਰਿਫਤਾਰੀ

ਜੰਗਲਾਤ ਘੁਟਾਲਾ: ਸਾਬਕਾ ਆਪ ਵਿਧਾਇਕ ਅਮਰਜੀਤ ਸੰਦੋਆ ਦੀ ਹੋ ਸਕਦੀ ਹੈ ਗ੍ਰਿਫਤਾਰੀ

(ਫਾਇਲ ਫੋਟੋ)

(ਫਾਇਲ ਫੋਟੋ)

ਜੰਗਲਾਤ ਘੁਟਾਲੇ ਵਿਚ ਸਾਬਕਾ ਆਪ ਵਿਧਾਇਕ ਅਮਰਜੀਤ ਸੰਦੋਆ ਦੀ ਗ੍ਰਿਫਤਾਰੀ ਹੋ ਸਕਦੀ ਹੈ। ‘ਆਪ’ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਇਨੋਵਾ ਗੱਡੀ ਨੂੰ ਵਿਜੀਲੈਂਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਵਿਜੀਲੈਂਸ ਦੀ ਜਾਂਚ ਵਿਚ ਖੁਲਾਸਾ ਹੋਇਆ ਸੀ ਕਿ ਇਹ ਕਾਰ ਸੰਦੋਆ ਦੇ ਇੱਕ ਰਿਸ਼ਤੇਦਾਰ ਨੇ ਖਰੀਦੀ ਸੀ। ਇਸ ਦੀ ਅਦਾਇਗੀ ਇਸ ਘੁਟਾਲੇ ਦੇ ਇੱਕ ਮੁਲਜ਼ਮ ਵੱਲੋਂ ਕਾਰ ਡੀਲਰ ਨੂੰ ਕੀਤੀ ਗਈ ਸੀ।

ਹੋਰ ਪੜ੍ਹੋ ...
 • Share this:

  ਜੰਗਲਾਤ ਘੁਟਾਲੇ ਵਿਚ ਸਾਬਕਾ ਆਪ ਵਿਧਾਇਕ ਅਮਰਜੀਤ ਸੰਦੋਆ ਦੀ ਗ੍ਰਿਫਤਾਰੀ ਹੋ ਸਕਦੀ ਹੈ। ‘ਆਪ’ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਇਨੋਵਾ ਗੱਡੀ ਨੂੰ ਵਿਜੀਲੈਂਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ।

  ਵਿਜੀਲੈਂਸ ਦੀ ਜਾਂਚ ਵਿਚ ਖੁਲਾਸਾ ਹੋਇਆ ਸੀ ਕਿ ਇਹ ਕਾਰ ਸੰਦੋਆ ਦੇ ਇੱਕ ਰਿਸ਼ਤੇਦਾਰ ਨੇ ਖਰੀਦੀ ਸੀ। ਇਸ ਦੀ ਅਦਾਇਗੀ ਇਸ ਘੁਟਾਲੇ ਦੇ ਇੱਕ ਮੁਲਜ਼ਮ ਵੱਲੋਂ ਕਾਰ ਡੀਲਰ ਨੂੰ ਕੀਤੀ ਗਈ ਸੀ।

  ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਜੀਲੈਂਸ ਦੀ ਟੀਮ ਕਿਸੇ ਵੇਲੇ ਵੀ ਸੰਦੋਆ ਨੂੰ ਹਿਰਾਸਤ ਵਿੱਚ ਲੈ ਸਕਦੀ ਹੈ।


  ਦੱਸਣਯੋਗ ਹੈ ਕਿ ਇਹ ਘੁਟਾਲਾ ਬਲਾਕ ਨੂਰਪੁਰ ਬੇਦੀ ਦੇ ਪਿੰਡ ਕਰੂਰਾ ’ਚ ਦੋ ਮਹੀਨੇ ਪਹਿਲਾਂ ਜੰਗਲਾਤ ਵਿਭਾਗ ਦੀ ਜ਼ਮੀਨ ’ਚ ਹੋਇਆ ਸੀ ਜਿਸ ਦੀ ਵਿਜੀਲੈਂਸ ਜਾਂਚ ਕਰ ਰਹੀ ਹੈ।

  Published by:Gurwinder Singh
  First published:

  Tags: Aam Aadmi Party, Amarjit singh sandoa, Corruption, Vigilance Bureau