Home /News /punjab /

ਸਿਹਤ ਮੰਤਰੀ ਦੀ ਸਖਤੀ ਪਿੱਛੋਂ ਸਾਬਕਾ ਮੁੱਖ ਮੰਤਰੀ ਚੰਨੀ ਦੀ SMO ਭਰਜਾਈ ਵੱਲੋਂ ਅਸਤੀਫ਼ਾ

ਕੁਝ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਖਰੜ ਹਸਪਤਾਲ ਦਾ ਦੌਰਾ ਕੀਤਾ ਸੀ। ਇਸ ਮੌਕੇ ਵਾਰਡ ਵਿਚ ਸਫ਼ਾਈ ਨਾ ਹੋਣ ਉਤੇ ਐਸ.ਐਮ.ਓ ਨੂੰ ਤਾੜਨਾ ਕੀਤੀ ਗਈ, ਜਿਸ ਤੋਂ ਬਾਅਦ ਡਾ: ਮਨਿੰਦਰ ਦਾ ਤਬਾਦਲਾ ਖਰੜ ਤੋਂ ਬਰਨਾਲਾ ਦੇ ਧਨੌਲਾ ਵਿਖੇ ਕਰ ਦਿੱਤਾ ਗਿਆ ਸੀ। ਸਿਹਤ ਮੰਤਰੀ 20 ਜੁਲਾਈ ਨੂੰ ਖਰੜ ਹਸਪਤਾਲ ਪੁੱਜੇ ਸਨ।

ਹੋਰ ਪੜ੍ਹੋ ...
  • Share this:
    ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਸਖ਼ਤੀ ਪਿੱਛੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਭਾਬੀ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਸਾਬਕਾ ਸੀਐਮ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਦੀ ਪਤਨੀ ਡਾ: ਮਨਿੰਦਰ ਕੌਰ ਨੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਖਰੜ ਦੇ ਸਿਵਲ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋਂ ਤਾਇਨਾਤ ਸਨ।

    ਕੁਝ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਖਰੜ ਹਸਪਤਾਲ ਦਾ ਦੌਰਾ ਕੀਤਾ ਸੀ। ਇਸ ਮੌਕੇ ਵਾਰਡ ਵਿਚ ਸਫ਼ਾਈ ਨਾ ਹੋਣ ਉਤੇ ਐਸ.ਐਮ.ਓ ਨੂੰ ਤਾੜਨਾ ਕੀਤੀ ਗਈ, ਜਿਸ ਤੋਂ ਬਾਅਦ ਡਾ: ਮਨਿੰਦਰ ਦਾ ਤਬਾਦਲਾ ਖਰੜ ਤੋਂ ਬਰਨਾਲਾ ਦੇ ਧਨੌਲਾ ਵਿਖੇ ਕਰ ਦਿੱਤਾ ਗਿਆ ਸੀ। ਸਿਹਤ ਮੰਤਰੀ 20 ਜੁਲਾਈ ਨੂੰ ਖਰੜ ਹਸਪਤਾਲ ਪੁੱਜੇ ਸਨ।

    ਡਾ: ਮਨਿੰਦਰ ਕੌਰ ਦੇ ਪਤੀ ਡਾ: ਮਨੋਹਰ ਸਿੰਘ ਨੇ ਵੀ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ।

    ਇਸ ਦੇ ਲਈ ਉਨ੍ਹਾਂ ਨੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ।
    Published by:Gurwinder Singh
    First published:

    Tags: Bhagwant Mann, Charanjit Singh Channi

    ਅਗਲੀ ਖਬਰ