ਰੋਪੜ : ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਨਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਰੀਬੀ ਠੇਕੇਦਾਰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਠੇਕੇਦਾਰ ਇਕਬਾਲ ਸਿੰਘ ਸਾਲਾਪੁਰ ਦੀ ਗ੍ਰਿਫ਼ਤਾਰੀ ਹੋਈ ਹੈ। ਇਹ ਅਕਸਰ ਚਰਨਜੀਤ ਚੰਨੀ ਨਾਲ ਨਜ਼ਰ ਆਉਂਦਾ ਸੀ। ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ ਹੈ। 22 ਜਨਵਰੀ ਨੂੰ ਚਮਕੌਰ ਸਾਹਿਬ 'ਚ ਨਜਾਇਜ਼ ਮਾਈਨਿੰਗ ਦਾ ਪਰਚਾ ਦਰਜ ਹੋਇਆ ਸੀ।
ਖ਼ਬਰ ਅੱਪਡੇਟ ਹੋ ਰਹੀ ਹੈ...
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sand mining