ਕਾਂਗਰਸ ਦੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਅਕਾਲੀ ਦਲ ਵਿਚ ਸ਼ਾਮਲ

News18 Punjabi | News18 Punjab
Updated: January 18, 2021, 7:06 PM IST
share image
ਕਾਂਗਰਸ ਦੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਅਕਾਲੀ ਦਲ ਵਿਚ ਸ਼ਾਮਲ
ਕਾਂਗਰਸ ਦੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਅਕਾਲੀ ਦਲ ਵਿਚ ਸ਼ਾਮਲ

  • Share this:
  • Facebook share img
  • Twitter share img
  • Linkedin share img
ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਅਸ਼ੋਕ ਸ਼ਰਮਾ ਅੱਜ ਚੰਡੀਗਡ਼੍ਹ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਠਾਨਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਦੇਖ ਰੇਖ ਵਿਚ ਇਕ ਵਫਦ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਦੇ ਨਾਲ ਚੰਡੀਗੜ੍ਹ ਪਹੁੰਚਿਆ।

ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਿਰੋਪਾਉ ਪਾ ਕੇ ਅਕਾਲੀ ਦਲ ਵਿਚ ਸ਼ਾਮਲ ਕੀਤਾ।

ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਉਨ੍ਹਾਂ ਦਾ ਸਵਾਗਤ ਕੀਤਾ ਜਾਂਦਾ। ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
Published by: Gurwinder Singh
First published: January 18, 2021, 7:03 PM IST
ਹੋਰ ਪੜ੍ਹੋ
ਅਗਲੀ ਖ਼ਬਰ