Home /News /punjab /

ਹੁਣ ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ ਵਿਜੀਲੈਂਸ ਦੇ ਰਾਡਾਰ ਉਤੇ

ਹੁਣ ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ ਵਿਜੀਲੈਂਸ ਦੇ ਰਾਡਾਰ ਉਤੇ

ਹੁਣ ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ ਵਿਜੀਲੈਂਸ ਦੇ ਰਾਡਾਰ ਉਤੇ (ਫਾਇਲ ਫੋਟੋ)

ਹੁਣ ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ ਵਿਜੀਲੈਂਸ ਦੇ ਰਾਡਾਰ ਉਤੇ (ਫਾਇਲ ਫੋਟੋ)

ਵਿਜੀਲੈਂਸ ਪਿਛਲੀ ਕਾਂਗਰਸ ਸਰਕਾਰ ਵਿੱਚ ਪੀਡਬਲਯੂਡੀ ਵਿੱਚ ਅਲਾਟ ਹੋਏ ਟੈਂਡਰਾਂ ਦੀ ਜਾਂਚ ਵਿੱਚ ਜੁਟੀ ਗਈ ਹੈ। ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ ਦੇ 5 ਕਰੀਬੀਆਂ ਨੂੰ 5 ਸਤੰਬਰ ਨੂੰ ਤਲਬ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਬਾਅਦ ਸੰਗਰੂਰ ਦੇ ਡੀਐਸਪੀ ਅਹੁਦੇ ਦੇ ਵਿਜੀਲੈਂਸ ਅਧਿਕਾਰੀ ਨੂੰ ਜਾਂਚ ਸੌਂਪ ਦਿੱਤੀ ਗਈ ਹੈ। ਠੇਕੇਦਾਰਾਂ (ਜਿਨ੍ਹਾਂ ਨੂੰ ਟੈਂਡਰ ਨਹੀਂ ਮਿਲ ਸਕੇ) ਦੀ ਸ਼ਿਕਾਇਤ ਉਤੇ PWD ਟੈਂਡਰਾਂ ਦੀ ਜਾਂਚ ਕੀਤੀ ਜਾ ਰਹੀ ਹੈ। Whatsapp 'ਤੇ ਮਿਲੀ ਵਾਇਰਲ ਹੋਈ ਸ਼ਿਕਾਇਤ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ ...
  • Share this:

    ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਦੇ ਘੇਰੇ ਵਿਚ ਹੋਰ ਸਾਬਕਾ ਮੰਤਰੀ ਵੀ ਆ ਸਕਦੇ ਹਨ। ਸੂਤਰਾਂ ਮੁਤਾਬਕ ਹੁਣ ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ ਵਿਜੀਲੈਂਸ ਦੇ ਰਾਡਾਰ ਉਤੇ ਹਨ।

    ਵਿਜੀਲੈਂਸ ਪਿਛਲੀ ਕਾਂਗਰਸ ਸਰਕਾਰ ਵਿੱਚ ਪੀਡਬਲਯੂਡੀ ਵਿੱਚ ਅਲਾਟ ਹੋਏ ਟੈਂਡਰਾਂ ਦੀ ਜਾਂਚ ਵਿੱਚ ਜੁਟੀ ਗਈ ਹੈ।

    ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ ਦੇ 5 ਕਰੀਬੀਆਂ ਨੂੰ 5 ਸਤੰਬਰ ਨੂੰ ਤਲਬ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਬਾਅਦ ਸੰਗਰੂਰ ਦੇ ਡੀਐਸਪੀ ਅਹੁਦੇ ਦੇ ਵਿਜੀਲੈਂਸ ਅਧਿਕਾਰੀ ਨੂੰ ਜਾਂਚ ਸੌਂਪ ਦਿੱਤੀ ਗਈ ਹੈ।

    ਠੇਕੇਦਾਰਾਂ (ਜਿਨ੍ਹਾਂ ਨੂੰ ਟੈਂਡਰ ਨਹੀਂ ਮਿਲ ਸਕੇ) ਦੀ ਸ਼ਿਕਾਇਤ ਉਤੇ PWD ਟੈਂਡਰਾਂ ਦੀ ਜਾਂਚ ਕੀਤੀ ਜਾ ਰਹੀ ਹੈ। Whatsapp 'ਤੇ ਮਿਲੀ ਵਾਇਰਲ ਹੋਈ ਸ਼ਿਕਾਇਤ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

    ਦਰਅਸਲ, ‘ਆਪ’ ਸਰਕਾਰ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀਆਂ ਫਾਈਲਾਂ ਦੀ ਪੜਤਾਲ ਕਰ ਰਹੀ ਹੈ ਅਤੇ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਸਰਕਾਰ ਨੂੰ ਕਿਵੇਂ ਅਤੇ ਕਿਸ ਕਾਰਨ ਵਿੱਤੀ ਨੁਕਸਾਨ ਹੋਇਆ।

    Published by:Gurwinder Singh
    First published:

    Tags: Aam Aadmi Party, AAP Punjab, Vijay Inder Singla