Home /News /punjab /

ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ, ਪੰਜਾਬ ਦੇ ਮਸਲੇ ਚੁੱਕੇ

ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ, ਪੰਜਾਬ ਦੇ ਮਸਲੇ ਚੁੱਕੇ

ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ, ਪੰਜਾਬ ਦੇ ਮਸਲੇ ਚੁੱਕੇ

ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ, ਪੰਜਾਬ ਦੇ ਮਸਲੇ ਚੁੱਕੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਤੋਂ ਬਾਅਦ ਉਨ੍ਹਾਂ ਆਖਿਆ ਹੈ ਕਿ ਮਾਨਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨਾਲ ਨਿੱਘੀ ਮੁਲਾਕਾਤ ਕੀਤੀ। ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਰਾਜ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਾਡੇ ਦੋਵਾਂ ਲਈ ਹਮੇਸ਼ਾ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ।

ਹੋਰ ਪੜ੍ਹੋ ...
  • Share this:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ।

ਮੁਲਾਕਾਤ ਤੋਂ ਬਾਅਦ ਉਨ੍ਹਾਂ ਆਖਿਆ ਹੈ ਕਿ ਮਾਨਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨਾਲ ਨਿੱਘੀ ਮੁਲਾਕਾਤ ਕੀਤੀ।

ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਰਾਜ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਾਡੇ ਦੋਵਾਂ ਲਈ ਹਮੇਸ਼ਾ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ।

Published by:Gurwinder Singh
First published:

Tags: Captain Amarinder Singh, Modi government, Narendra modi