Home /News /punjab /

ਪੰਜਾਬ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਕਾਂਗਰਸ ਨੂੰ ਹਿਮਾਚਲ ਜਿੱਤ ਦੀ ਦਿੱਤੀ ਵਧਾਈ

ਪੰਜਾਬ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਕਾਂਗਰਸ ਨੂੰ ਹਿਮਾਚਲ ਜਿੱਤ ਦੀ ਦਿੱਤੀ ਵਧਾਈ

ਪੰਜਾਬ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਕਾਂਗਰਸ ਨੂੰ ਹਿਮਾਚਲ ਜਿੱਤ ਦੀ ਦਿੱਤੀ ਵਧਾਈ (Photo credit Twitter @CHARANJITCHANNI)

ਪੰਜਾਬ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਕਾਂਗਰਸ ਨੂੰ ਹਿਮਾਚਲ ਜਿੱਤ ਦੀ ਦਿੱਤੀ ਵਧਾਈ (Photo credit Twitter @CHARANJITCHANNI)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਵਾਪਸ ਭਾਰਤ ਆ ਗਏ ਹਨ। ਭਾਰਤ ਪਹੁੰਚਣ 'ਤੇ ਪ੍ਰਿਅੰਕਾ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਦਾ ਫੁੱਲਾਂ ਦੇ ਬੁੱਕੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਚੰਨੀ ਨੇ ਪ੍ਰਿਅੰਕਾ ਗਾਂਧੀ ਨੂੰ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਦੀ ਵਧਾਈ ਦਿੱਤੀ।

ਹੋਰ ਪੜ੍ਹੋ ...
  • Share this:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਵਾਪਸ ਭਾਰਤ ਆ ਗਏ ਹਨ। ਭਾਰਤ ਪਹੁੰਚਣ 'ਤੇ ਪ੍ਰਿਅੰਕਾ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਦਾ ਫੁੱਲਾਂ ਦੇ ਬੁੱਕੇ ਦੇ ਕੇ ਸਵਾਗਤ ਕੀਤਾ।

ਇਸ ਮੌਕੇ ਚੰਨੀ ਨੇ ਪ੍ਰਿਅੰਕਾ ਗਾਂਧੀ ਨੂੰ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਦੀ ਵਧਾਈ ਦਿੱਤੀ।

ਚਰਨਜੀਤ ਚੰਨੀ ਨੇ ਇਸ ਸਬੰਧੀ ਆਪਣੇ ਟਵਿੱਟਰ ਉਤੇ ਇਕ ਤਸਵੀਰ ਸਾਂਝੀ ਕੀਤੀ ਹੈ ਤੇ  ਪ੍ਰਿਅੰਕਾ ਗਾਂਧੀ ਨੂੰ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਦੀ ਵਧਾਈ ਦਿੱਤੀ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਉਹ ਵਿਦੇਸ਼ ਚਲੇ ਗਏ ਸਨ ਤੇ ਹੁਣ ਤੱਕ ਵਾਪਸ ਨਹੀਂ ਪਰਤੇ ਸਨ।

Published by:Gurwinder Singh
First published:

Tags: Channi, Charanjit Singh Channi, Priyanka Gandhi, Punjab congess