Home /News /punjab /

Sidhu Moosewala Murder Case: ਲਾਰੈਂਸ ਬਿਸ਼ਨੋਈ ਨੂੰ 27 ਜੂਨ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ

Sidhu Moosewala Murder Case: ਲਾਰੈਂਸ ਬਿਸ਼ਨੋਈ ਨੂੰ 27 ਜੂਨ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ

Sidhu Moosewala Murder Case: ਲਾਰੈਂਸ ਬਿਸ਼ਨੋਈ ਨੂੰ 27 ਜੂਨ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ

  • Share this:
    ਗੈਂਗਸਟਰ ਲਾਰੈਂਸ ਬਿਸ਼ਨੋਈ ਜਿਸ ਦੇ ਖ਼ਿਲਾਫ਼ ਪੰਜਾਬੀ ਗਾਇਕ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕ਼ਤਲ ਦੇ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਉਸ ਦੀ ਪੁਲਿਸ ਰਿਮਾਂਡ 27 ਜੂਨ ਤੱਕ ਵਧਾ ਦਿੱਤੀ ਗਈ ਹੈ।
    ਅੱਜ ਉਸ ਨੂੰ ਮਾਨਸਾ ਅਦਾਲਤ ਵਿੱਚ ਦੇਰ ਸ਼ਾਮ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ 10 ਦਿਨਾਂ ਦੀ ਪੁਲਿਸ ਰਿਮਾਂਡ ਮੰਗੀ ਗਈ ਸੀ ਪਰ ਅਦਾਲਤ ਨੇ ਸੱਤ ਦਿਨਾਂ ਦੀ ਰਿਮਾਂਡ ਦੇ ਦਿੱਤੀ ਹੈ। ਪੇਸ਼ੀ ਤੋਂ ਪਹਿਲਾਂ ਮੁਲਜ਼ਮ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਚੈੱਕ ਅੱਪ ਕੀਤਾ ਗਿਆ।
    ਮਾਮਲੇ ਦੇ ਮੁੱਖ ਮੁਲਜ਼ਮ ਨਾਲ ਸੱਤ ਹੋਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੁਲਜ਼ਮ ਬਿਸ਼ਨੋਈ ਨੂੰ ਡਿਊਟੀ ਮੈਜਿਸਟ੍ਰੇਟ ਅੱਗੇ ਪੇਸ਼ ਕਰਨ ਲਈ ਮੁਹਾਲੀ ਤੋਂ ਜਦਕਿ ਬਾਕੀ ਮੁਲਜ਼ਮਾਂ ਨੂੰ ਮਾਨਸਾ ਤੋਂ ਲਿਆ ਕੇ ਪੇਸ਼ ਕੀਤਾ ਗਿਆ।
    Published by:Anuradha Shukla
    First published:

    Tags: Lawrence Bishnoi, Punjab Police, Remand, Sidhu Moosewala

    ਅਗਲੀ ਖਬਰ