Home /News /punjab /

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਵਿਡ ਪਾਜੀਟਿਵ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਵਿਡ ਪਾਜੀਟਿਵ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਵਿਡ ਪਾਜੀਟਿਵ (file photo)

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਵਿਡ ਪਾਜੀਟਿਵ (file photo)

ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬਨਵਾਰੀ ਲਾਲ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ।

  • Share this:
    ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਹਾਲਾਂਕਿ ਉਨ੍ਹਾਂ 'ਚ ਕੋਰੋਨਾ ਦੇ ਕੋਈ ਗੰਭੀਰ ਲੱਛਣ ਨਹੀਂ ਦਿਖਾਈ ਦੇ ਰਹੇ ਹਨ। ਉਨ੍ਹਾਂ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਉਸ ਨੂੰ ਇਕ-ਦੋ ਦਿਨਾਂ ਵਿਚ ਮਿਲੇ ਹਨ, ਉਹ ਆਪਣੇ ਆਪ ਨੂੰ ਅਲੱਗ-ਥਲੱਗ ਕਰ ਲੈਣ ਅਤੇ ਹੋ ਸਕੇ ਤਾਂ ਆਪਣਾ ਕੋਰੋਨਾ ਟੈਸਟ ਕਰਵਾ ਲੈਣ।

    ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬਨਵਾਰੀ ਲਾਲ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਇਹ ਬੇਨਤੀ ਕੀਤੀ ਜਾਂਦੀ ਹੈ ਕਿ ਜੋ ਵੀ ਉਸਦੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਸ਼ਨ ਕਰਕੇ ਟੈਸਟ ਕਰਵਾਓ।”
    Published by:Ashish Sharma
    First published:

    Tags: Banwarilal Purohit, COVID-19, Governor

    ਅਗਲੀ ਖਬਰ