Home /News /punjab /

ਰਾਜਪਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਸੈਸ਼ਨ ਦੇ ਵੇਰਵੇ ਮੰਗੇ, ਮਾਨ ਨੇ ਕਿਹਾ-ਇਹ ਜ਼ਿਆਦਾ ਹੋ ਰਿਹੈ

ਰਾਜਪਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਸੈਸ਼ਨ ਦੇ ਵੇਰਵੇ ਮੰਗੇ, ਮਾਨ ਨੇ ਕਿਹਾ-ਇਹ ਜ਼ਿਆਦਾ ਹੋ ਰਿਹੈ

ਰਾਜਪਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਸੈਸ਼ਨ ਦੇ ਵੇਰਵੇ ਮੰਗੇ, ਮਾਨ ਨੇ ਕਿਹਾ, ਇਹ ਜ਼ਿਆਦਾ ਹੋ ਰਿਹੈ

ਰਾਜਪਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਸੈਸ਼ਨ ਦੇ ਵੇਰਵੇ ਮੰਗੇ, ਮਾਨ ਨੇ ਕਿਹਾ, ਇਹ ਜ਼ਿਆਦਾ ਹੋ ਰਿਹੈ

  ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਸਰਕਾਰ/ਪ੍ਰਧਾਨ ਦੀ ਸਹਿਮਤੀ ਮਹਿਜ਼ ਇੱਕ ਰਸਮ  ਹੈ। 75 ਸਾਲਾਂ ਵਿੱਚ, ਕਿਸੇ ਵੀ ਪ੍ਰਧਾਨ/ਸਰਕਾਰ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕਾਰੋਬਾਰ ਦੀ ਸੂਚੀ ਨਹੀਂ ਪੁੱਛੀ।

 • Share this:

  ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਸੈਸ਼ਨ 27 ਸਤੰਬਰ ਨੂੰ ਸੱਦਿਆ ਹੈ। ਇਸ ਤੋਂ ਪਹਿਲਾਂ ਹੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਤੋਂ ਸੈਸ਼ਨ ਦੀ ਲੈਜਿਸਲੇਟਿਵ ਬਿਜਨੈਸ ਡਿਟੇਲ ਮੰਗੀ ਹੈ। ਪੰਜਾਬ ਰਾਜ ਭਵਨ ਤੋਂ ਜਾਰੀ ਚਿੱਠੀ ਵਿੱਚ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸ਼ੈਸਨ ਦੇ ਉਦੇਸ਼ ਬਾਰੇ ਪੁਛਿਆ ਹੈ।

  ਇਸ ਨੂੰ ਲੈ ਕੇ ਮੁੱਖ ਮੰਤਰੀ  ਭਗਵੰਤ ਮਾਨ ਨੇ ਕਿਹਾ ਕਿ  ਪਹਿਲਾਂ 75 ਸਾਲਾ ਦੇ ਰਾਜ ਵਿੱਚ ਕਦੇ ਡਿਟੇਲ ਨਹੀਂ ਮੰਗੀ। ਸੈਸ਼ਨ ਤੋਂ ਪਹਿਲਾਂ ਕਿਸੇ ਰਾਜਪਾਲ ਨੇ ਬਿਸਨੈਸ ਨਹੀਂ ਪੁਛਿਆ।

  ਉਨ੍ਹਾਂ ਟਵਿਟ ਕੀਤਾ ਹੈ ਕਿ  ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਸਰਕਾਰ/ਪ੍ਰਧਾਨ ਦੀ ਸਹਿਮਤੀ ਮਹਿਜ਼ ਇੱਕ ਰਸਮ  ਹੈ। 75 ਸਾਲਾਂ ਵਿੱਚ, ਕਿਸੇ ਵੀ ਪ੍ਰਧਾਨ/ਸਰਕਾਰ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕਾਰੋਬਾਰ ਦੀ ਸੂਚੀ ਨਹੀਂ ਪੁੱਛੀ। ਵਿਧਾਨਕ ਕਾਰੋਬਾਰ ਦਾ ਫੈਸਲਾ BAC ਅਤੇ ਸਪੀਕਰ ਦੁਆਰਾ ਕੀਤਾ ਜਾਂਦਾ ਹੈ। ਅਗਲੀ ਸਰਕਾਰ ਸਾਰੇ ਭਾਸ਼ਣਾਂ ਨੂੰ ਵੀ ਉਸ ਦੁਆਰਾ ਪ੍ਰਵਾਨਿਤ ਕਰਨ ਲਈ ਕਹੇਗੀ। ਇਹ ਬਹੁਤ ਜ਼ਿਆਦਾ ਹੈ।

  ਦੱਸ ਦਈਏ ਕਿ ਇਸ ਤੋਂ ਪਹਿਲਾਂ 22 ਸਤੰਬਰ ਦਾ ਸੈਸ਼ਨ ਇੱਕ ਦਿਨ ਪਹਿਲਾ ਰਾਜਪਾਲ ਦੇ ਹੁਕਮਾਂ ਉਤੇ ਰੱਦ ਕਰ ਦਿੱਤਾ ਸੀ।

  Published by:Ashish Sharma
  First published:

  Tags: Banwarilal Purohit, Bhagwant Mann, Bhagwant Mann Cabinet, Governor, Punjab vidhan sabha