• Home
  • »
  • News
  • »
  • punjab
  • »
  • GRANDSON OF SAMRALA MLA AMRIK SINGH DHILLON APPOINTED DIRECTOR ADMINISTRATION IN PSTCL

ਸਮਰਾਲਾ ਦੇ ਸੀਨੀਅਰ ਕਾਂਗਰਸੀ ਆਗੂ ਦਾ ਪੋਤਰਾ ਪੰਜਾਬ ਰਾਜਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ

  • Share this:
    ਚੰਡੀਗੜ੍ਹ: ਪੰਜਾਬ ਸਰਕਾਰ ਨੇ ਲਈ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਿੱਚ ਨਵੀਂ ਨਿਯੁਕਤੀ ਕੀਤੀ ਹੈ। ਪੰਜਾਬ ਸਰਕਾਰ ਨੇ ਕਰਨਵੀਰ ਸਿੰਘ ਢਿੱਲੋਂ ਪੁੱਤਰ ਕਮਲਜੀਤ ਸਿੰਘ ਢਿੱਲੋਂ ਅਤੇ ਅਮਰੀਕ ਸਿੰਘ ਢਿੱਲੋਂ, ਸਮਰਾਲਾ ਦੇ ਪੋਤਰੇ ਨੂੰ ਦੋ ਸਾਲਾਂ ਲਈ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਪ੍ਰਸ਼ਾਸਨ ਨਿਯੁਕਤ ਕੀਤਾ ਹੈ।



    ਕਾਬਲੇਗੌਰ ਹੈ ਕਿ ਅੱਜ ਹੀ ਪੰਜਾਬ ਸਰਕਾਰ ਪੰਜਾਬ ਸਟੇਟ ਕਾਰਪੋਰੇਸ਼ਨ ਵਿੱਚ ਨਵੀਂ ਨਿਯੁਕਤੀ ਕੀਤੀ ਹੈ, ਜਿਸ ਤਹਿਤ ਪੰਜਾਬ ਸਰਕਾਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਮੁੰਡੇ ਨੂੰ ਨੌਕਰੀ ਮਿਲੀ ਹੈ। ਵਿਧਾਇਕ ਦੇ ਮੁੰਡੇ ਦਾ ਨਾਂਅ ਗਗਨਦੀਪ ਸਿੰਘ ਜਲਾਲਪੁਰ ਹੈ, ਜਿਸ ਨੂੰ ਪੰਜਾਬ ਸਟੇਟ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
    Published by:Ashish Sharma
    First published:
    Advertisement
    Advertisement