ਸੋਸ਼ਲ ਮੀਡੀਆ ਉਤੇ ਗੁਰਦਾਸਪੁਰ ਦੀ ਇਹ ਵੀਡੀਓ ਬੜੀ ਤੇਜੀ ਨਾਲ ਵਾਇਰਲ ਹੋ ਰਹੀ ਹੈ। ਇਕ ਪੁਲਿਸ ਵਾਲਾ ਕਿਸੇ ਰੇਹੜੀ ਵਾਲੇ ਨਾਲ ਉਲਝ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਸ਼ਰਾਬੀ ਸੀ ਤੇ ਗੋਲ-ਗੱਪੇ ਖਾਣ ਪਿੱਛੋਂ ਪੈਸੇ ਦੇਣ ਨੂੰ ਲੈ ਕੇ ਝਗੜਾ ਹੋ ਗਿਆ ਸੀ। ਉਸ ਨੇ 20 ਰੁਪਏ ਦੇ ਗੋਲ-ਗੱਪੇ ਖਾਦੇ ਸਨ ਤੇ ਬਾਅਦ ਵਿਚ ਪੈਸੇ ਦੇਣ ਤੋਂ ਝਗੜਾ ਹੋ ਗਿਆ।
ਜਦ ਆਸ-ਪਾਸ ਦੇ ਲੋਕ ਇਸ ਪੁਲਿਸ ਕਰਮਚਾਰੀ ਨੂੰ ਅਜਿਹਾ ਕਰਨ ਤੋਂ ਰੋਕਦੇ ਹਨ ਤਾ ਉਨ੍ਹਾਂ ਉਪਰ ਗੱਡੀ ਚੜ੍ਹਨ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Policeman fights, Viral, Viral news, Viral video