Home /News /punjab /

ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਕਰਨ ਗਏ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਕਰਨ ਗਏ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਜਨਮ ਦਿਨ ਦੀ ਪਾਰਟੀ ਕਰਨ ਗਏ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਜਨਮ ਦਿਨ ਦੀ ਪਾਰਟੀ ਕਰਨ ਗਏ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਗੁਰਦਾਸਪੁਰ ਦੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਹਰਸ਼ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਕਰਨ ਘਰੋਂ ਨਿਕਲਿਆ ਸੀ। ਮੌਤ ਤੋਂ ਬਾਅਦ ਘਬਰਾਏ ਦੋਸਤ ਲਾਸ਼ ਨੂੰ ਟਿਕਾਣੇ ਲਾਉਣ ਲਈ ਨਹਿਰ ਕੰਢੇ ਖੜ੍ਹੇ ਸਨ। ਇਸ ਦੌਰਾਨ ਗਸ਼ਤ ਕਰਦੀ ਪੁਲਿਸ ਨੂੰ ਵੇਖ ਕੇ ਭੱਜਣ ਲੱਗੇ। ਪੁਲਿਸ ਨੇ ਇਕ ਦੋਸਤ ਨੂੰ ਕਾਬੂ ਕਰ ਲਿਆ ਹੈ। ਇਹ ਨੌਜਵਾਨ ਮਾਪਿਆਂ ਦਾ ਇਕੱਲਾ ਪੁੱਤ ਸੀ। ਜੋ ਇਸ ਦੁਨੀਆਂ ਵਿਚ ਨਹੀਂ ਰਿਹਾ।

ਹੋਰ ਪੜ੍ਹੋ ...
  • Share this:
    ਗੁਰਦਾਸਪੁਰ ਦੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਹਰਸ਼ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਕਰਨ ਘਰੋਂ ਨਿਕਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਥੇ ਵੱਧ ਨਸ਼ਾ ਕਰਨ ਉਸ ਦੀ ਮੌਤ ਹੋ ਗਈ ਹੈ।

    ਜਾਣਕਾਰੀ ਮੁਤਾਬਕ ਨੌਜਵਾਨ ਦੀ ਮੌਤ ਤੋਂ ਬਾਅਦ ਲਾਸ਼ ਨੂੰ ਟਿਕਾਣੇ ਲਾਉਣ ਦੀ ਕੋਸ਼ਿਸ਼ ਕਰ ਰਹੇ ਦੋਸਤ ਨੂੰ ਪਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

    ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਮੌਤ ਤੋਂ ਬਾਅਦ ਘਬਰਾਏ ਦੋਸਤ ਲਾਸ਼ ਨੂੰ ਟਿਕਾਣੇ ਲਾਉਣ ਲਈ ਨਹਿਰ ਕੰਢੇ ਖੜ੍ਹੇ ਸਨ। ਇਸ ਦੌਰਾਨ ਗਸ਼ਤ ਕਰਦੀ ਪੁਲਿਸ ਨੂੰ ਵੇਖ ਕੇ ਭੱਜਣ ਲੱਗੇ।

    ਪੁਲਿਸ ਨੇ ਇਕ ਦੋਸਤ ਨੂੰ ਕਾਬੂ ਕਰ ਲਿਆ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕੱਲਾ ਪੁੱਤ ਸੀ। ਜੋ ਇਸ ਦੁਨੀਆਂ ਵਿਚ ਨਹੀਂ ਰਿਹਾ।
    Published by:Gurwinder Singh
    First published:

    Tags: Drug deaths in Punjab, Drug Overdose Death

    ਅਗਲੀ ਖਬਰ