ਜਤਿਨ ਸ਼ਰਮਾ
ਗੁਰਦਾਸਪੁਰ: ਅੱਜ ਪੰਜਾਬ ਦੇ ਮੁੱਖ ਮੰਤਰੀ (Chief Minister Punjab) ਵਿਆਹੁਤਾ ਜੀਵਨ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ, ਜਿਸ 'ਤੇ ਗੁਰਦਾਸਪੁਰ (Gurdaspur) ਜ਼ਿਲ੍ਹੇ ਦੇ ਲੋਕਾਂ ਦੀ ਵੱਖ-ਵੱਖ ਰਾਏ ਹੈ, ਜਿੱਥੇ ਲੋਕ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਡਾ: ਗੁਰਪ੍ਰੀਤ (Doctor Gurmeet Kaur) ਕੌਰ ਨੂੰ ਉਨ੍ਹਾਂ ਦੇ ਵਿਆਹ ਦੀਆਂ ਵਧਾਈਆਂ (Congratulations) ਦੇ ਰਹੇ ਹਨ।
ਉਥੇ ਹੁਣ ਲੋਕਾਂ ਵਿੱਚ ਉਮੀਦ ਬੱਝੀ ਹੈ ਕਿ ਵਿਆਹ ਤੋਂ ਬਾਅਦ ਮੁੱਖ ਮੰਤਰੀ ਵੀ ਵਿਆਹੁਤਾ ਜੀਵਨ (Married Life) ਦੀਆਂ ਸਮੱਸਿਆਵਾਂ ਦਾ ਪਤਾ ਲਗਾਉਣਗੇ ਅਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੂੰ ਹੁਣ ਆਟਾ ਦਾਲ ਦੀ ਕੀਮਤਾਂ ਦਾ ਪਤਾ ਲਗੇਗਾ ਅਤੇ ਉਨ੍ਹਾਂ ਨੂੰ ਪਤਾ ਲਗਾਉਣਗੇ ਕਿ ਆਮ ਲੋਕਾਂ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਭਗਵੰਤ ਮਾਨ ਹੁਣਪੰਜਾਬ ਲਈ ਪਹਿਲਾਂ ਨਾਲੋਂ ਬਿਹਤਰ ਫੈਸਲੇ ਲੈਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, AAP Punjab, Bhagwant Mann, Punjab