Home /punjab /

Petrol-Diesel Prices: ਚਾਰ ਮਹੀਨੇ ਬਾਅਦ ਫਿਰ ਵਧੀਆਂ ਪੈਟਰੋਲ ਡੀਜ਼ਲ ਦੀ ਕੀਮਤਾਂ

Petrol-Diesel Prices: ਚਾਰ ਮਹੀਨੇ ਬਾਅਦ ਫਿਰ ਵਧੀਆਂ ਪੈਟਰੋਲ ਡੀਜ਼ਲ ਦੀ ਕੀਮਤਾਂ

ਪੈਟਰੋਲ

ਪੈਟਰੋਲ ਦੀ ਕੀਮਤਾਂ ਵਧਣ 'ਤੇ ਚਿੰਤਾ ਜਾਹਿਰ ਕਰਦੇ ਹੋਏ ਲੋਕ 

Petrol-Diesel price: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚਾਰ ਮਹੀਨਿਆਂ ਬਾਅਦ ਫਿਰ ਵਧੀਆਂ ਹਨ। ਗੁਰਦਾਸਪੁਰ ਵਿੱਚ ਵੀ ਇਨ੍ਹਾਂ ਦੋ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 1.54 ਪੈਸੇ ਦਾ ਵਾਧਾ ਹੋਇਆ ਹੈ। ਇਸ ਸਬੰਧੀ ਜਦੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਲੋਕਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਵਾਧਾ ਹੋਣ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ

    ਗੁਰਦਾਸਪੁਰ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚਾਰ ਮਹੀਨਿਆਂ ਬਾਅਦ ਫਿਰ ਵਧੀਆਂ ਹਨ। ਗੁਰਦਾਸਪੁਰ ਵਿੱਚ ਵੀ ਇਨ੍ਹਾਂ ਦੋ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 1.54 ਪੈਸੇ ਦਾ ਵਾਧਾ ਹੋਇਆ ਹੈ। ਇਸ ਸਬੰਧੀ ਜਦੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਲੋਕਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਵਾਧਾ ਹੋਣ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

    ਇਸ ਲਈ ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਡੀਜ਼ਲ ਅਤੇ ਪੈਟਰੋਲ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਹਨ। ਇਸ ਲਈ ਇਨ੍ਹਾਂ ਦੇ ਰੇਟ ਘੱਟ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ ਕਿਉਂਕਿ ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨਾਲ ਮਹਿੰਗਾਈ ਵੀ ਵਧ ਰਹੀ ਹੈ।
    Published by:rupinderkaursab
    First published:

    Tags: Gurdaspur, Petrol, Petrol and diesel, Petrol Price, Petrol Price Today, Punjab

    ਅਗਲੀ ਖਬਰ