Home /punjab /

Drug Smuggler: 11 ਕਿੱਲੋ ਭੁੱਕੀ ਸਮੇਤ ਨਸ਼ਾ ਤਸਕਰ ਨੂੰ ਗ੍ਰਿਫਤਾਰ

Drug Smuggler: 11 ਕਿੱਲੋ ਭੁੱਕੀ ਸਮੇਤ ਨਸ਼ਾ ਤਸਕਰ ਨੂੰ ਗ੍ਰਿਫਤਾਰ

ਗੁਰਦਾਸਪੁਰ

ਗੁਰਦਾਸਪੁਰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਤਸਵੀਰ 

ਐਸ.ਐਚ.ਓ ਅਮਰੀਕ ਸਿੰਘ ਨੇ ਦੱਸਿਆ ਕਿ ਘੱਲੂਘਾਰਾ ਸਮਾਗਮ ਦੇ ਸਬੰਧ ਵਿੱਚ ਥਾਣਾ ਤਿੱਬੜ ਦੀ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਇੱਕ ਵਾਹਨ ਦੇ ਡਰਾਈਵਰ ਨੇ ਪੁਲਿਸ ਦੇ ਡਰ ਤੋਂ ਬਚਣ ਲਈ ਪਲਾਸਟਿਕ ਦਾ ਬੈਗ ਗੱਡੀ ਵਿੱਚੋਂ ਬਾਹਰ ਸੁੱਟਣ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਪਾਰਟੀ ਵੱਲੋਂ ਮੌਕੇ 'ਤੇ ਹੀ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ।

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ

  ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਤਿੱਬੜ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 11 ਕਿਲੋ 500 ਗ੍ਰਾਮ ਭੁੱਕੀ ਸਮੇਤ ਕੀਤਾ ਕਾਬੂ ਕੀਤਾ ਹੈ।

  ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਅਮਰੀਕ ਸਿੰਘ ਨੇ ਦੱਸਿਆ ਕਿ ਘੱਲੂਘਾਰਾ ਸਮਾਗਮ ਦੇ ਸਬੰਧ ਵਿੱਚ ਥਾਣਾ ਤਿੱਬੜ ਦੀ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਇੱਕ ਵਾਹਨ ਦੇ ਡਰਾਈਵਰ ਨੇ ਪੁਲਿਸ ਦੇ ਡਰ ਤੋਂ ਬਚਣ ਲਈ ਪਲਾਸਟਿਕ ਦਾ ਬੈਗ ਗੱਡੀ ਵਿੱਚੋਂ ਬਾਹਰ ਸੁੱਟਣ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਪਾਰਟੀ ਵੱਲੋਂ ਮੌਕੇ 'ਤੇ ਹੀ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ।

  ਪੁਲਿਸ ਮੁਲਾਜ਼ਮਾਂ ਨੇ ਜਦੋਂ ਪਲਾਸਟਿਕ ਦੇ ਥੈਲੇ ਨੂੰ ਖੋਲ੍ਹਿਆ ਗਿਆ ਤਾਂ ਉਸ 'ਚੋਂ 11 ਕਿੱਲੋ ਤੋਂ ਵੱਧ ਭੁੱਕੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
  Published by:Krishan Sharma
  First published:

  Tags: Crime news, Drug, Gurdaspur, Punjab Police

  ਅਗਲੀ ਖਬਰ