ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਐਸਪੀ (ਹੈਡ ਕੁਆਰਟਰ) ਗੁਰਮੀਤ ਸਿੰਘ ਨੂੰ ਜਬਰ ਜਨਾਹ ਦੇ ਇਕ ਮਾਮਲੇ ਵਿੱਚ ਗ੍ਰਿਫਤਾਰ ਕਰ ਲਏ ਜਾਣ ਦੀ ਖ਼ਬਰ ਹੈ।
ਜਾਣਕਾਰੀ ਅਨੁਸਾਰ ਇਸ ਹਾਈ ਪ੍ਰੋਫਾਈਲ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਮੋਗਾ ਪੁਲਿਸ ਵੱਲੋਂ ਪੂਰੀ ਮੁਸਤੈਦੀ ਨਾਲ਼ ਗੁਰਮੀਤ ਸਿੰਘ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਉਥੇ ਅਦਾਲਤ ਵਿੱਚ ਕਿਸੇ ਪੇਸ਼ੀ ਉਤੇ ਗਿਆ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime against women, Crime news, Rape case, Rape survivor, Rape victim