Home /News /punjab /

Punjab Election 2022: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ CM ਚੰਨੀ ਦੇ ਪੱਤਰ ਦਾ ਦਿੱਤਾ ਜਵਾਬ, ਆਖੀ ਇਹ ਗੱਲ

Punjab Election 2022: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ CM ਚੰਨੀ ਦੇ ਪੱਤਰ ਦਾ ਦਿੱਤਾ ਜਵਾਬ, ਆਖੀ ਇਹ ਗੱਲ

Punjab Election 2022: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ CM ਚੰਨੀ ਦੇ ਪੱਤਰ ਦਾ ਦਿੱਤਾ ਜਵਾਬ, ਆਖੀ ਇਹ ਗੱਲ

  • Share this:

    ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਸੀ, ਜਿਸ  ਵਿੱਚ ਪੰਜਾਬ ਚੋਣਾਂ 'ਚ ਕੇਜਰੀਵਾਲ ਨਾਲ ਐਸ. ਐਫ. ਜੇ. ਸ਼ਮੂਲੀਅਤ ਬਾਰੇ ਜਾਂਚ ਕਰਨ ਲਈ ਕਿਹਾ ਸੀ।  ਇਸ ਦੇ ਜਵਾਬ ਵਿੱਚ ਕੇਂਦਰ ਗ੍ਰਹਿ ਮੰਤਰੀ  ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੱਤਰ ਦਾ ਜਵਾਬ ਦਿੱਤਾ ਹੈ।


    ਪੱਤਰ ਵਿੱਚ ਕਿਹਾ ਹੈ ਕਿ ਅਸੀਂ ਪੰਜਾਬ ਚੋਣਾਂ ਵਿਚ ਐਸਐਫਜੇ ਦੀ ਸ਼ਮੂਲੀਅਤ ਦੇ ਮਾਮਲੇ ਦੀ ਜਾਂਚ ਕਰਾਂਗੇ।



    ਦੱਸਣਯੋਗ ਹੈ ਕਿ ਬੀਤੇ ਦਿਨੀਂ  ਕਵੀ ਕੁਮਾਰ ਵਿਸ਼ਵਾਸ ਨੇ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ  ਅਰਵਿੰਦ ਕੇਜਰੀਵਾਲ 'ਤੇ ਵੱਖਵਾਦੀਆਂ ਤੋਂ ਚੋਣਾਂ 'ਚ ਮਦਦ ਲੈਣ ਦੇ ਦੋਸ਼ ਲਾਏ ਸਨ।

    Published by:Ashish Sharma
    First published:

    Tags: Amit Shah, Assembly Elections 2022, Charanjit Singh Channi, Punjab Assembly Polls, Punjab Assembly Polls 2022, Punjab Election 2022