Home /News /punjab /

ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ, ਇਹ ਬਣੀ ਵਜ੍ਹਾ

ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ, ਇਹ ਬਣੀ ਵਜ੍ਹਾ

ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ, ਇਹ ਬਣੀ ਵਜ੍ਹਾ (ਫਾਇਲ ਫੋਟੋ)

ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ, ਇਹ ਬਣੀ ਵਜ੍ਹਾ (ਫਾਇਲ ਫੋਟੋ)

Gangster Lawrence Bishnoi-ਪੁਲਿਸ ਲਾਰੈਂਸ ਨੂੰ ਹੁਸ਼ਿਆਰਪੁਰ ਲੈ ਕੇ ਜਾਵੇਗੀ। ਹੁਸ਼ਿਆਰਪੁਰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਹੁਸ਼ਿਆਰਪੁਰ 'ਚ NRI 'ਤੇ ਫਾਇਰਿੰਗ ਦੇ ਮਾਮਲੇ 'ਚ ਰਿਮਾਂਡ ਲਿਆ ਹੈ।

  • Share this:

ਹੁਸ਼ਿਆਰਪੁਰ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਲਾਰੈਂਸ ਨੂੰ ਹੁਸ਼ਿਆਰਪੁਰ ਲੈ ਕੇ ਜਾਵੇਗੀ। ਹੁਸ਼ਿਆਰਪੁਰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਹੁਸ਼ਿਆਰਪੁਰ 'ਚ NRI 'ਤੇ ਫਾਇਰਿੰਗ ਦੇ ਮਾਮਲੇ 'ਚ ਰਿਮਾਂਡ ਲਿਆ ਹੈ।

ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਪੁਲਿਸ ਮੁੜ ਅੰਮ੍ਰਿਤਸਰ ਲੈ ਆਈ ਹੈ,ਜਿੱਥੇ ਅੱਜ ਬਿਸ਼ਨੋਈ ਨੂੰ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਸਖਤ ਸੁਰੱਖਿਆ ਹੇਠ ਲਾਰੈਂਸ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਹੈ। ਲਾਰੈਂਸ ਦਾ ਮੈਡੀਕਲ ਕਰਵਾ ਕੇ ਉਸ ਨੂੰ ਕੋਰਟ ਚ ਪੇਸ਼ ਕੀਤਾ ਜਾਵੇਗਾ। ਮੂਸੇਵਾਲਾ ਕਤਲ ਕੇਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਰਾਣਾ ਕੰਦੋਵਾਲੀਆ ਕਤਲ ਕਾਂਡ ਚ ਲਾਰੈਂਸ ਦਾ ਰਿਮਾਂਡ ਲਿਆ ਹੋਇਆ ਹੈ ਪਰ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਨੂੰ ਖਰੜ CIA ਸਟਾਫ਼ ਚ ਰੱਖਿਆ ਹੋਇਆ ਸੀ।

ਮੂਸੇਵਾਲਾ ਕਤਲ ਕਾਂਡ 'ਚ ਵੱਡਾ ਖੁਲਾਸਾ


ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਦੇ ਨਾਲ ਹੀ ਗੈਂਗਸਟਰ ਸਰਗਰਮ ਹੋਏ ਸੀ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਪ੍ਰਿਅਵਰਤ ਫੌਜੀ ਨੂੰ ਫ਼ੋਨ ਕੀਤਾ ਸੀ। ਉਸ ਨੇ ਕਿਹਾ ਸੀ ਕਿ 'ਸੁਣ ਫੌਜੀ, ਮੂਸੇਵਾਲਾ ਦੀ ਸੁਰੱਖਿਆ ਹਟਾ ਲਈ ਗਈ ਹੈ, ਕੱਲ੍ਹ ਹੀ ਕੰਮ ਕਰਨਾ ਹੈ'। ਦਿੱਲੀ ਪੁਲਿਸ ਦੀ ਪੁੱਛਗਿੱਛ 'ਚ ਖੁਦ ਫੌਜੀ ਨੇ ਰਾਜ਼ ਖੋਲ੍ਹੇ।

Published by:Sukhwinder Singh
First published:

Tags: Gangster, Hoshiarpur, Lawrence Bishnoi