ਹੁਸ਼ਿਆਰਪੁਰ- ਹੁਸ਼ਿਆਰਪੁਰ ਵਿੱਚ ਮੀਂਹ ਵਿੱਚ ਸੜਕ ਬਣਾਉਣ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵਾਇਰਲ ਵੀਡੀਓ ਹੁਸ਼ਿਆਰਪੁਰ ਦੀ ਹੈ, ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਢੱਕੋਂ ਵਿਚ ਮੀਂਹ ਪੈਂਦੇ ਵਿੱਚ ਹੀ ਸੜਕ ਬਣਾਈ ਜਾ ਰਹੀ ਸੀ। ਜਿਸ ਦਾ ਪਿੰਡ ਵਾਸੀ ਨੇ ਵਿਰੋਧ ਕੀਤਾ ਅਤੇ ਵੀਡੀਓ ਬਣਾ ਕੇ ਵਾਇਰਲ ਕੀਤੀ। ਪੀ ਡਬਲਿਊ ਡੀ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਚਾਰ ਅਫਸਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਵੀਡੀਓ ਵਾਇਰਲ ਹੋਣ ਉਤੇ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Hoshiarpur, Viral video