ਅੰਮ੍ਰਿਤਸਰ ਵਿਚ ਘਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ

News18 Punjabi | News18 Punjab
Updated: July 12, 2020, 10:55 AM IST
share image
ਅੰਮ੍ਰਿਤਸਰ ਵਿਚ ਘਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ
ਅੰਮ੍ਰਿਤਸਰ ਵਿਚ ਘਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ

  • Share this:
  • Facebook share img
  • Twitter share img
  • Linkedin share img
ਅੰਮ੍ਰਿਤਸਰ ਦੇ ਪਿੰਡ ਢੱਪਈ ਵਿਚ ਕੱਲ੍ਹ ਦੇਰ ਰਾਤ ਹਨੇਰੀ ਅਤੇ ਬਾਰਸ਼ ਕਾਰਨ ਮਕਾਨ ਦੀ ਛੱਤ ਡਿਗਣ ਨਾਲ ਪਤੀ ਪਤਨੀ ਦੀ ਮੌਤ ਹੋ ਗਈ ਹੈ। ਤਕਰੀਬਨ ਇਕ ਸਾਲ ਪਹਿਲਾ ਦੋਨਾਂ ਦਾ ਵਿਆਹ ਹੋਇਆ ਸੀ।

ਪਰਿਵਾਰ ਨੇ ਦੱਸਿਆ ਹੈ ਕਿ ਰਾਤ ਤੂਫਾਨ ਆਇਆ ਸੀ ਤੇ ਨਾਲ ਵਾਲੇ ਮਕਾਨ ਵਾਲੀ ਕੰਧ ਉੱਚੀ ਸੀ ਜਿਹੜੀ ਛੱਤ ਉਤੇ ਡਿੱਗ ਗਈ। ਛੱਤ ਡਿਗਣ ਨਾਲ ਸਾਡੇ ਬੱਚਿਆਂ ਦੀ ਜਾਨ ਚਲੀ ਗਈ ਹੈ।

ਇਸ ਮੌਕੇ ਪੁਲਿਸ ਨੇ ਕਿਹਾ ਕਿ ਸੂਚਨਾ ਮਿਲੀ ਸੀ ਕਿ ਪਿੰਡ ਢਪਈ ਵਿਚ ਮਕਾਨ ਡਿੱਗਣ ਨਾਲ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਅਧਿਕਾਰੀ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਅਤੇ ਜਾਂਚ ਕੀਤੀ ਜਾ ਰਹੀ ਹੈ।
Published by: Gurwinder Singh
First published: July 12, 2020, 10:55 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading