Home /News /punjab /

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ ਇਕੱਠ,ਰਾਜਪਾਲ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ ਰਾਜਪਾਲ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ। ਕਿਸਾਨ ਮੋਰਚੇ ਦੇ ਆਗੂ ਅਤੇ ਹੋਰ ਕਿਸਾਨਾਂ ਵੱਲੋਂ 26 ਨਵੰਬਰ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠ ਕੀਤਾ ਜਾਵੇਗਾ। ਇਸ ਇਕੱਠ ਸਬੰਧੀ ਕਿਸਾਨ ਆਗੂਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾ ਆਗੂਆਂ ਦੇ ਮੁਤਾਬਕ 26 ਨਵੰਬਰ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਪੰਜਾਬ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ।

ਹੋਰ ਪੜ੍ਹੋ ...
  • Share this:

    ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦੇ ਕੀਤੇ ਹਨ। ਕਿਸਾਨਾਂ ਖਿਲਾਫ ਦਰਜ ਕੇਸ ਵੀ ਰੱਦ ਨਹੀਂ ਕੀਤੇ ਗਏ ਅਤੇ ਨਾ ਹੀ ਲਖਮੀਪੁਰ ਖੀਰੀ ਦੀ ਦਰਦਨਾਕ ਘਟਨਾ ਦਾ ਕੇਂਦਰ ਸਰਕਾਰ ਨੂੰ ਕੋਈ ਇਨਸਾਫ਼ ਮਿਿਲਆ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਸਾਨ-ਮਜ਼ਦੂਰਾਂ ਨੂੰ ਵੀ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

    Published by:Shiv Kumar
    First published:

    Tags: Cases, Letter, Punjab, Punjab Governor, Sanyukt kisan Morcha