Covid-19: ਕਰਫਿਊ ਸਬੰਧੀ ਪੁਲਿਸ ਸਹਾਇਤਾ ਲੈਣ ਲਈ 112 ਡਾਇਲ ਕਰੋ

News18 Punjabi | News18 Punjab
Updated: March 26, 2020, 3:21 PM IST
share image
Covid-19: ਕਰਫਿਊ ਸਬੰਧੀ ਪੁਲਿਸ ਸਹਾਇਤਾ ਲੈਣ ਲਈ 112 ਡਾਇਲ ਕਰੋ
ਕਰਫਿਊ ਸਬੰਧੀ ਪੁਲਿਸ ਸਹਾਇਤਾ ਲੈਣ ਲਈ 112 ਡਾਇਲ ਕਰੋ

ਪੰਜਾਬ ਪੁਲਿਸ ਨੇ ਆਮ ਜਨਤਾ ਲਈ ਇੱਕ ਸਮਰਪਿਤ ਨੰਬਰ ‘112’ ਦਾ ਐਲਾਨ ਕੀਤਾ ਹੈ ਜੋ ਕਰਫਿਊ ਨਾਲ ਜੁੜੇ ਕਿਸੇ ਵੀ ਪੁਲਿਸ ਮਸਲੇ ਨੂੰ ਹੱਲ ਕਰਨ ਲਈ ਕਰਫਿਊ ਹੈਲਪਲਾਈਨ ਵਜੋਂ ਸਹਾਇਤਾ ਕਰੇਗਾ।

  • Share this:
  • Facebook share img
  • Twitter share img
  • Linkedin share img
ਪੰਜਾਬ ਪੁਲਿਸ ਨੇ ਆਮ ਜਨਤਾ ਲਈ ਇੱਕ ਸਮਰਪਿਤ ਨੰਬਰ ‘112’ ਦਾ ਐਲਾਨ ਕੀਤਾ ਹੈ ਜੋ ਕਰਫਿਊ ਨਾਲ ਜੁੜੇ ਕਿਸੇ ਵੀ ਪੁਲਿਸ ਮਸਲੇ ਨੂੰ ਹੱਲ ਕਰਨ ਲਈ ਕਰਫਿਊ ਹੈਲਪਲਾਈਨ ਵਜੋਂ ਸਹਾਇਤਾ ਕਰੇਗਾ।



ਇਹ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਭਰ ਤੋਂ ਕਿਸੇ ਵਿਅਕਤੀ ਵੱਲੋਂ ਐਮਰਜੈਂਸੀ ਦੌਰਾਨ ਹਸਪਤਾਲ ਜਾਣ, ਖਾਣਾ, ਕਰਿਆਨਾ, ਦਵਾਈਆਂ ਦੀ ਸਪਲਾਈ, ਐਲ.ਪੀ.ਜੀ. ਸਿਲੰਡਰ ਵਰਗੀਆਂ ਸਹੂਲਤਾਂ ਦੀ ਜਾਣਕਾਰੀ ਜਾਂ ਮੱਦਦ ਲਈ 112 ਡਾਇਲ ਕਰ ਸਕਦਾ ਹੈ। ਨਾਲ ਹੀ ਜਰੂਰੀ ਸਮਾਨ ਲਿਜਾਣ ਵਾਲੇ ਟਰੱਕਾਂ ਦੀ ਬੇਰੋਕ ਆਵਾਜਾਈ ਅਤੇ ਈ-ਕਾਮਰਸ ਕੰਪਨੀਆਂ ਦੁਆਰਾ ਸਮਾਨ ਦੀ ਵੰਡ ਵਿੱਚ ਮੁਸ਼ਕਿਲ ਬਾਰੇ ਇਸ ਨੰਬਰ ’ਤੇ ਕਾਲ ਕਰ ਸਕਦਾ ਹੈ।
First published: March 26, 2020
ਹੋਰ ਪੜ੍ਹੋ
ਅਗਲੀ ਖ਼ਬਰ