Home /News /punjab /

ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ, ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੀ ਹੋਈ ਪਛਾਣ

ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ, ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੀ ਹੋਈ ਪਛਾਣ

 ਸਤਬੀਰ ਸਿੰਘ ਦਾ ਨਾਂਅ ਆਇਆ ਸਾਹਮਣੇ, ਜਿਸ ਨੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਵਾਏ ਸਨ।

ਸਤਬੀਰ ਸਿੰਘ ਦਾ ਨਾਂਅ ਆਇਆ ਸਾਹਮਣੇ, ਜਿਸ ਨੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਵਾਏ ਸਨ।

Sidhu Moosewala murder case-ਸਤਬੀਰ ਸਿੰਘ ਦਾ ਨਾਂਅ ਆਇਆ ਸਾਹਮਣੇ, ਜਿਸ ਨੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਵਾਏ ਸਨ। ਉਹ ਅਜਨਾਲਾ ਦੇ ਪਿੰਡ ਤਲਵੰਡੀ ਰਾਏਦਾਦੂ ਦਾ ਰਹਿਣ ਵਾਲਾ ਹੈ। ਸਤਵੀਰ ਸਿੰਘ ਨੇ ਆਪਣੀ ਫਾਰਚੂਨਰ ਗੱਡੀ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕੀਤੇ ਸਨ।

  • Share this:
    ਅੰਮ੍ਰਿਤਸਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਲ 'ਚ ਸ਼ਾਮਿਲ ਇੱਕ ਹੋਰ ਮੁਲਜ਼ਮ ਦੀ ਪਛਾਣ ਹੋ ਗਈ ਹੈ। ਸਤਬੀਰ ਸਿੰਘ ਦਾ ਨਾਂਅ ਆਇਆ ਸਾਹਮਣੇ, ਜਿਸ ਨੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਵਾਏ ਸਨ। ਉਹ ਅਜਨਾਲਾ ਦੇ ਪਿੰਡ ਤਲਵੰਡੀ ਰਾਏਦਾਦੂ ਦਾ ਰਹਿਣ ਵਾਲਾ ਹੈ। ਸਤਵੀਰ ਸਿੰਘ ਨੇ ਆਪਣੀ ਫਾਰਚੂਨਰ ਗੱਡੀ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕੀਤੇ ਸਨ। ਸਤਬੀਰ ਨੂੰ ਲਾਰੇਂਸ ਬਿਸ਼ਨੋਈ ਦੀ ਨਿਸ਼ਾਨਦੇਹੀ 'ਤੇ ਗ੍ਰਿਫਤਾਰ ਕੀਤਾ ਗਿਆ ਹੈ।  ਲਾਰੇਂਸ ਬਿਸ਼ਨੋਈ ਅੰਮ੍ਰਿਤਸਰ ਪੁਲਿਸ ਦੇ ਸਾਹਮਣੇ ਵੱਡੇ ਖੁਲਾਸੇ ਕਰ ਰਿਹੈ ਹੈ। ਰਾਣਾ ਕੰਧੋਵਾਲੀਆ ਕਤਲ ਕੇਸ 'ਚ ਲਾਰੈਂਸ ਬਿਸ਼ਨੋਈ 8 ਦਿਨ ਦੇ ਰਿਮਾਂਡ 'ਤੇ ਹੈ।

    ਪੰਜਾਬ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਾਨਸਾ ਕੋਰਟ ਤੋਂ ਸੱਤ ਦਿਨਾਂ ਦਾ ਰਿਮਾਂਡ ਮਿਲਿਆ ਹੈ। ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਸੀ। ਪੁਲਿਸ ਬੁਲੇਟ ਪਰੂਫ਼ ਗੱਡੀ 'ਚ ਮਾਨਸਾ ਕੋਰਟ ਲਿਆਈ। ਮੂਸੇਵਾਲਾ ਕਤਲਕਾਂਡ 'ਚ ਪੁੱਛਗਿੱਛ ਹੋਵੇਗੀ। ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਹੋਵੇਗੀ। ਜੱਗੂ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਇਲਜ਼ਾਮ ਹਨ।
    Published by:Sukhwinder Singh
    First published:

    Tags: Amritsar, Crime news, Sidhu Moosewala

    ਅਗਲੀ ਖਬਰ