• Home
  • »
  • News
  • »
  • punjab
  • »
  • IN THE WAR AGAINST NEW FARMING LAWS PUNJABI SINGER BABBU MANN ALSO CAME OUT IN FAVOR OF THE FARMERS

ਬੱਬੂ ਮਾਨ ਆਏ ਕਿਸਾਨਾਂ ਦੇ ਹੱਕ ਵਿਚ, ਕਿਹਾ-25 ਨੂੰ ਜਾਮ ਜੜਾਂਗੇ, ਗੱਲ ਨਾ ਬਣੀ ਤਾਂ ਲੰਮੀ ਲੜਾਈ ਲੜਾਂਗੇ...

ਬੱਬੂ ਮਾਨ ਆਏ ਕਿਸਾਨਾਂ ਦੇ ਹੱਕ ਵਿਚ, ਕਿਹਾ-25 ਨੂੰ ਜਾਮ ਜੜਾਂਗੇ, ਗੱਲ ਨਾ ਬਣੀ ਤਾਂ ਲੰਮੀ ਲੜਾਈ ਲੜਾਂਗੇ... (ਫੋਟੋ-ਫੇਸਬੁਕ)

  • Share this:
    ਨਵੇਂ ਖੇਤੀ ਕਾਨੂੰਨਾਂ ਖਿਲਾਫ ਜੰਗ ਵਿਚ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿਚ ਆ ਖੜ੍ਹੇ ਹਨ। ਬੱਬੂ ਮਾਨ ਨੇ ਫੇਸਬੁੱਕ ਰਾਹੀਂ ਕਿਸਾਨਾਂ ਨੂੰ ਏਕੇ ਦਾ ਸੱਦਾ ਦਿੱਤਾ ਹੈ। ਉਨ੍ਹਾਂ ਏਕੇ ਦਾ ਸੁਨੇਹਾ ਦਿੰਦੇ ਹੋਏ ਕਿਹਾ-''ਕਲਮਾਂ ਨੂੰ ਆਜੋ ਅਸਲਾ ਬਣਾ ਲਈਏ, ਕੱਠੇ ਹੋ ਕੇ ਪੁੰਜੀਪਤੀ ਆਜੋ ਅੱਗੇ ਲਾ ਲਈਏ, 25 ਤਰੀਕ ਨੂੰ ਜਾਮ ਜੜਾਂਗੇ, ਗੱਲ ਨਾ ਬਣੀ ਤਾਂ ਲੰਮੀ ਲੜਾਈ ਲੜਾਂਗੇ।

    ਉਨ੍ਹਾਂ ਏਕੇ ਦਾ ਸੁਨੇਹਾ ਦਿੰਦੇ ਹੋਏ ਕਿਹਾ-''ਕੈੜੇ ਹੋ ਜੋ....



    ਉਨ੍ਹਾਂ ਏਕੇ ਦਾ ਸੁਨੇਹਾ ਦਿੰਦੇ ਹੋਏ ਕਿਹਾ-''ਕੈੜੇ ਹੋ ਜੋ....
    Published by:Gurwinder Singh
    First published: