• Home
  • »
  • News
  • »
  • punjab
  • »
  • INCOME TAX RAID ON THE HOUSE OF MANPREET SINGH AYALI MLA OF MULLANPUR DAKHA CONSTITUENCY OF LUDHIANA

ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ਇਨਕਮ ਟੈਕਸ ਦੀ ਰੇਡ

ਤਕਰੀਬਨ ਛੇ ਵਜੇ ਦੇ ਕਰੀਬ ਮਨਪ੍ਰੀਤ ਸਿੰਘ ਇਆਲੀ ਦੇ ਘਰ ਵਿਚ ਛਾਪੇਮਾਰੀ ਹੋਈ। ਘਰ ਦੇ ਨਾਲ-ਨਾਲ ਫਾਰਮ ਹਾਊਸ ਅਤੇ ਸਾਰੇ ਦਫ਼ਤਰਾਂ ਵਿੱਚ ਇਨਕਮ ਟੈਕਸ ਟੀਮਾਂ ਮੌਜੂਦ। ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

ਲੁਧਿਆਣਾ ਦੇ ਮੁੱਲਾਂਪੁਰ ਦਾਖਾ ਹਲਕੇ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ਇਨਕਮ ਟੈਕਸ ਦੀ ਰੇਡ -(ਫਾਈਲ ਫੋਟੋ)

  • Share this:
    ਲੁਧਿਆਣਾ ਦੇ ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ  ਦੇ ਘਰ ਇਨਕਮ ਟੈਕਸ ਦੀ ਰੇਡ ਵੱਜੀ ਹੈ। ਤਕਰੀਬਨ ਛੇ ਵਜੇ ਦੇ ਕਰੀਬ ਮਨਪ੍ਰੀਤ ਸਿੰਘ ਇਆਲੀ ਦੇ ਘਰ ਵਿਚ ਛਾਪੇਮਾਰੀ ਹੋਈ। ਘਰ ਦੇ ਨਾਲ-ਨਾਲ ਫਾਰਮ ਹਾਊਸ ਅਤੇ ਸਾਰੇ ਦਫ਼ਤਰਾਂ ਵਿੱਚ ਇਨਕਮ ਟੈਕਸ ਟੀਮਾਂ ਮੌਜੂਦ। ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਖ਼ਬਰ ਅੱਪਡੇਟ ਹੋ ਰਹੀ ਹੈ....
    Published by:Sukhwinder Singh
    First published:
    Advertisement
    Advertisement