ਚੋਣ ਲੜ ਰਹੇ ਆਜ਼ਾਦ ਉਮੀਦਵਾਰ ਵੱਲੋਂ ਸ਼ੇਰ ਸਿੰਘ ਘੁਬਾਇਆ ਦਾ ਸਮਰਥਨ....

News18 Punjab
Updated: May 14, 2019, 1:20 PM IST
ਚੋਣ ਲੜ ਰਹੇ ਆਜ਼ਾਦ ਉਮੀਦਵਾਰ ਵੱਲੋਂ ਸ਼ੇਰ ਸਿੰਘ ਘੁਬਾਇਆ ਦਾ ਸਮਰਥਨ....
ਚੋਣ ਲੜ ਰਹੇ ਆਜ਼ਾਦ ਉਮੀਦਵਾਰ ਵੱਲੋਂ ਸ਼ੇਰ ਸਿੰਘ ਘੁਬਾਇਆ ਦਾ ਸਮਰਥਨ....
News18 Punjab
Updated: May 14, 2019, 1:20 PM IST
ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਮਨੋਜ ਮੌਗਾਂ ਘੁਬਾਇਆ ਦੇ ਹੱਕ ਵਿਚ ਨਿੱਤਰ ਆਏ ਹਨ। ਇਸ ਨਾਲ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਉਸ ਸਮੇਂ ਬਲ ਮਿਲਿਆ ਹੈ। ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਉਪਰਾਲੇ ਸਦਕਾ ਮਨੋਜ ਮੋਗਾਂ ਨੇ ਚੋਣ ਜਲਸੇ ਦੌਰਾਨ ਸ਼ੇਰ ਸਿੰਘ ਘੁਬਾਇਆ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਸਮਰਥਨ ਨਾਲ ਉਨ੍ਹਾਂ ਨੇ ਕਾਂਗਰਸ 'ਚ ਸ਼ਮੂਲੀਅਤ ਕਰ ਲਈ ਹੈ।
Loading...
First published: May 14, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...