Home /News /punjab /

ਪੰਜਾਬ ਸਰਕਾਰ ਨੇ ਈਸ਼ਵਰ ਸਿੰਘ ਨੂੰ ਲਾਇਆ ਏ.ਡੀ.ਜੀ.ਪੀ. ਲਾਅ ਐਂਡ ਆਰਡਰ

ਪੰਜਾਬ ਸਰਕਾਰ ਨੇ ਈਸ਼ਵਰ ਸਿੰਘ ਨੂੰ ਲਾਇਆ ਏ.ਡੀ.ਜੀ.ਪੀ. ਲਾਅ ਐਂਡ ਆਰਡਰ

ਪੰਜਾਬ ਸਰਕਾਰ ਨੇ ਈਸ਼ਵਰ ਸਿੰਘ ਨੂੰ ਲਾਇਆ ਏ.ਡੀ.ਜੀ.ਪੀ. ਲਾਅ ਐਂਡ ਆਰਡਰ  (ਫਾਇਲ ਫੋਟੋ)

ਪੰਜਾਬ ਸਰਕਾਰ ਨੇ ਈਸ਼ਵਰ ਸਿੰਘ ਨੂੰ ਲਾਇਆ ਏ.ਡੀ.ਜੀ.ਪੀ. ਲਾਅ ਐਂਡ ਆਰਡਰ (ਫਾਇਲ ਫੋਟੋ)

 • Share this:
  ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਬਦਲ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਾਨੂੰਨ ਵਿਵਸਥਾ ਨੂੰ ਲੈ ਕੇ ਉਠ ਰਹੇ ਸਵਾਲਾਂ ਵਿਚਾਲੇ ਇਹ ਨਿਯੁਕਤੀ ਕੀਤੀ ਗਈ ਹੈ।

  ਪੰਜਾਬ ਸਰਕਾਰ ਨੇ 1993 ਬੈਂਚ ਦੇ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਈਸ਼ਵਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਏ.ਡੀ.ਜੀ.ਪੀ. (ਲਾਅ ਐਂਡ ਆਰਡਰ) ਪੰਜਾਬ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਈਸ਼ਵਰ ਸਿੰਘ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਦੇ ਅਹੁਦੇ ਵਜੋਂ ਤਾਇਨਾਤ ਸਨ।

  ਈਸ਼ਵਰ ਸਿੰਘ 'ਪ੍ਰਸ਼ਾਸਕੀ ਆਧਾਰ' ਦਾ ਹਵਾਲਾ ਦਿੰਦੇ ਹੋਏ ਨਵਾਂ ਏਡੀਜੀਪੀ ਨਿਯੁਕਤ ਕੀਤਾ ਗਿਆ ਹੈ।
  Published by:Gurwinder Singh
  First published:

  Tags: Punjab government, Punjab Police, Punjab politics

  ਅਗਲੀ ਖਬਰ