Home /News /punjab /

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਲੋੜੀਂਦਾ ਜਗਤਾਰ ਸਿੰਘ ਮੂਸੇਵਾਲਾ ਅੜਿੱਕੇ, ਅੰਮ੍ਰਿਤਸਰ ਹਵਾਈ ਅੱਡਾ 'ਤੋਂ ਕੀਤਾ ਕਾਬੂ

ਸਿੱਧੂ ਮੂਸੇਵਾਲਾ ਦੇ ਕਤਲ ਕਾਂਡ 'ਚ ਪੁਲਿਸ ਨੂੰ ਇਕ ਹੋਰ ਵੱਡੀ ਕਾਮਯਾਬੀ ਮਿਲੀ ਹੈ।ਪੁਲਿਸ ਨੂੰ ਲੋੜੀਂਦਾ ਵਿਅਕਤੀ ਜਗਤਾਰ ਸਿੰਘ ਮੂਸੇਵਾਲਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਨੇ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਉਕਤ ਵਿਅਕਤੀ ਸਵੇਰੇ 8 ਵਜੇ ਦੁਬਈ ਨੂੰ ਰਵਾਨਾ ਹੋਣ ਵਾਲੀ ਸਪਾਈਸ ਜੈੱਟ ਰਾਹੀਂ ਦੁਬਈ ਭੱਜਣ ਦੀ ਤਾਕ 'ਚ ਸੀ, ਜਦੋਂਕਿ ਇਮੀਗ੍ਰੇਸ਼ਨ ਵਿਭਾਗ ਵਲੋਂ ਕਾਬੂ ਕਰ ਲਿਆ ਗਿਆ ਤੇ ਕਾਬੂ ਕਰਨ ਉਪਰੰਤ ਪੁਲਿਸ ਥਾਣਾ ਹਵਾਈ ਅੱਡਾ ਹਵਾਲੇ ਕੀਤਾ ਗਿਆ।

ਹੋਰ ਪੜ੍ਹੋ ...
  • Share this:

ਸਿੱਧੂ ਮੂਸੇਵਾਲਾ ਦੇ ਕਤਲ ਕਾਂਡ 'ਚ ਪੁਲਿਸ ਨੂੰ ਇਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੂੰ ਲੋੜੀਂਦਾ ਵਿਅਕਤੀ ਜਗਤਾਰ ਸਿੰਘ ਮੂਸੇਵਾਲਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਨੇ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਉਕਤ ਵਿਅਕਤੀ ਸਵੇਰੇ 8 ਵਜੇ ਦੁਬਈ ਨੂੰ ਰਵਾਨਾ ਹੋਣ ਵਾਲੀ ਸਪਾਈਸ ਜੈੱਟ ਰਾਹੀਂ ਦੁਬਈ ਭੱਜਣ ਦੀ ਤਾਕ 'ਚ ਸੀ, ਜਦੋਂਕਿ ਇਮੀਗ੍ਰੇਸ਼ਨ ਵਿਭਾਗ ਵਲੋਂ ਕਾਬੂ ਕਰ ਲਿਆ ਗਿਆ ਤੇ ਕਾਬੂ ਕਰਨ ਉਪਰੰਤ ਪੁਲਿਸ ਥਾਣਾ ਹਵਾਈ ਅੱਡਾ ਹਵਾਲੇ ਕੀਤਾ ਗਿਆ।

ਦੱਸ ਦੇਈਏ ਕਿ ਮੂਸੇਵਾਲਾ ਕਤਲ ਮਾਮਲੇ ਵਿੱਚ ਵੀ ਨਿਤ ਦਿਨ ਪੁਲਿਸ ਦੀ ਪੁੱਛਗਿੱਛ ਵਿੱਚ ਵੱਡੇ ਖੁਲਸਾੇ ਹੋ ਰਹੇ ਹਨ।ਹੁਣ ਜੱਗੂ ਭਗਵਾਨਪੁਰੀਆ ਨੇ ਪੁਲਿਸ ਨੂੰ ਦੱਸਿਆ ਹੈ ਕਿ ਮੂਸੇਵਾਲਾ ਨੂੰ ਕਤਲ ਕਰਨ ਲਈ ਵਰਤੇ ਗਏ ਹਥਿਆਰ ਲੁਧਿਆਣਾ ਤੋਂ ਲਿਆਂਦੇ ਗਏ ਸਨ।

ਪੁਲਿਸ ਸੂਤਰਾਂ ਮੁਤਾਬਕ ਸਿੱਧੂ ਮੂਸੇ ਵਾਲਾ ਦੇ ਕਤਲ ਵਿੱਚ ਜ਼ਿਆਦਾਤਰ ਹਥਿਆਰ ਲੁਧਿਆਣਾ ਤੋਂ ਲਿਆਂਦੇ ਗਏ ਸਨ। ਸੂਤਰਾਂ ਮੁਤਾਬਕ ਜੱਗੂ ਭਗਵਾਨਪੁਰੀਆ ਨੇ ਰਿਮਾਂਡ ਦੌਰਾਨ ਕਬੂਲ ਕੀਤਾ ਹੈ ਕਿ ਜੱਗੂ ਨੇ ਲਾਰੈਂਸ ਅਤੇ ਗੋਲਡੀ ਬਰਾੜ ਦੇ ਕਹਿਣ 'ਤੇ ਲੁਧਿਆਣਾ ਤੋਂ ਹਥਿਆਰ ਭੇਜੇ ਸਨ ਕਿ ਸਿੱਧੂ ਦਾ ਕਤਲ ਕੀਤਾ ਜਾਣਾ ਸੀ।

Published by:Drishti Gupta
First published:

Tags: Punjab, Sidhu Moose Wala, Sidhu moosewala murder case, Sidhu moosewala murder update, Sidhu moosewala news update