Home /News /punjab /

AAP ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਬਣੇ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ

AAP ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਬਣੇ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ

AAP ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਬਣੇ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ( ਫਾਈਲ ਫੋਟੋ)

AAP ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਬਣੇ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ( ਫਾਈਲ ਫੋਟੋ)

ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵਿਧਾਨ ਸਭਾ ਵਿੱਚ ਉਹ ਸਰਬ ਸੰਮਤੀ ਨਾਲ ਡਿਪਟੀ ਸਪੀਕਰ ਚੁਣੇ ਗਏ ਹਨ। ਵਿਧਾਨ ਸਭਾ ਵਿੱਚ ਵਿਧਾਇਕ ਬਲਜਿੰਦਰ ਕੌਰ ਨੇ ਮਤਾ ਰੱਖਿਆ ਸੀ। ਰੋੜੀ ਵਿਧਾਨਸਭਾ 'ਚ ਦੂਜੀ ਵਾਰ ਪਹੁੰਚੇ ਹਨ।

  • Share this:
    ਚੰਡੀਗੜ੍ਹ : ਗੜਸ਼ੰਕਰ ਤੋਂ ਆਮ ਆਦਮੀ ਪਾਰਟੀ(AAP) ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ ਨਿਯੁਕਤ ਕੀਤੇ ਗਏ ਹਨ। ਵਿਧਾਨ ਸਭਾ ਵਿੱਚ ਉਹ ਸਰਬ ਸੰਮਤੀ ਨਾਲ ਡਿਪਟੀ ਸਪੀਕਰ ਚੁਣੇ ਗਏ ਹਨ। ਵਿਧਾਨ ਸਭਾ ਵਿੱਚ ਵਿਧਾਇਕ ਬਲਜਿੰਦਰ ਕੌਰ ਨੇ ਮਤਾ ਰੱਖਿਆ ਸੀ। ਰੋੜੀ ਵਿਧਾਨਸਭਾ 'ਚ ਦੂਜੀ ਵਾਰ ਪਹੁੰਚੇ ਹਨ।

    ਖ਼ਬਰ ਅੱਪਡੇਟ ਹੋ ਰਹੀ ਹੈ...
    Published by:Sukhwinder Singh
    First published:

    ਅਗਲੀ ਖਬਰ