Home /News /punjab /

Jalandhar : ਆਪ ਵਿਧਾਇਕ ਅੰਗੁਰਾਲ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ

Jalandhar : ਆਪ ਵਿਧਾਇਕ ਅੰਗੁਰਾਲ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ

Jalandhar : ਆਪ ਵਿਧਾਇਕ ਅੰਗੁਰਾਲ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ

Jalandhar : ਆਪ ਵਿਧਾਇਕ ਅੰਗੁਰਾਲ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ

Threats to kill MLA Sheetal Angural - ਧਮਕੀ ਦੇਣ ਵਾਲੇ ਨੇ ਆਪਣੇ ਆਪ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਕਰੀਬੀ ਦੱਸਿਆ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਧਮਕੀ ਕਿਉਂ ਦਿੱਤੀ ਗਈ ਹੈ।

  • Share this:

ਜਲੰਧਰ - ਪੰਜਾਬ ਦੇ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਵਿਧਾਇਕ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਪੁਲਿਸ ਧਮਕੀ ਦੇਣ ਵਾਲੇ ਅਣਪਛਾਤੇ ਵਿਅਕਤੀ ਦੀ ਭਾਲ ਵਿੱਚ ਹੈ। ਧਮਕੀ ਦੇਣ ਵਾਲੇ ਨੇ ਆਪਣੇ ਆਪ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਕਰੀਬੀ ਦੱਸਿਆ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਧਮਕੀ ਕਿਉਂ ਦਿੱਤੀ ਗਈ ਹੈ।
ਵਿਧਾਇਕ ਨੂੰ ਧਮਕੀ ਵਾਲਾ ਫ਼ੋਨ ਆਉਣ ਤੋਂ ਬਾਅਦ ਪੁਲਿਸ ਵਿਭਾਗ ਹਰਕਤ ਵਿੱਚ ਆ ਗਿਆ ਹੈ। ਪੁਲਿਸ ਨੇ ਵਿਧਾਇਕ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਅਣਪਛਾਤੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਧਾਇਕ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।  ਪੁਲਿਸ ਨੇ ਵਿਧਾਇਕ ਨੂੰ ਧਮਕੀਆਂ ਮਿਲਣ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਲਿਆ ਹੈ। ਜਿਸ ਨੰਬਰ ਤੋਂ ਸ਼ੀਤਲ ਅੰਗੁਰਾਲ ਨੂੰ ਕਾਲ ਆਈ ਸੀ, ਉਹ ਸਾਈਬਰ ਸੈੱਲ ਨੂੰ ਸੌਂਪ ਦਿੱਤਾ ਗਿਆ ਹੈ।

Published by:Ashish Sharma
First published:

Tags: AAP Punjab, Jalandhar, MLAs, Punjab Police