Home /News /punjab /

ਜੱਥੇਦਾਰ ਬਲਜੀਤ ਦਾਦੂਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਦੀ ਕੀਤੀ ਸ਼ਲਾਘਾ

ਜੱਥੇਦਾਰ ਬਲਜੀਤ ਦਾਦੂਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਦੀ ਕੀਤੀ ਸ਼ਲਾਘਾ

  ਜਥੇਦਾਰ ਦਾਦੂਵਾਲ (ਫਾਇਲ ਫੋਟੋ)

ਜਥੇਦਾਰ ਦਾਦੂਵਾਲ (ਫਾਇਲ ਫੋਟੋ)

ਸੁਪਰੀਮ ਕੋਰਟ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।ਇਸ ਮੌਕੇ  ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ  ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਵਲੋਂ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣ ਦੇ ਫੈਸਲਾ ਦਾ ਸਵਾਗਤ ਕੀਤਾ ਹੈ।

ਹੋਰ ਪੜ੍ਹੋ ...
  • Share this:




    ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਬਲਜੀਤ ਸਿੰਘ ਦ‍ਾਦੂਵਾਲ ਨੇ ਸੁਪ੍ਰੀਮ ਕੋਰਟ ਦੇ ਇਸ ਫੈਸਲੇ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਅਤੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਜੋ ਹਰਿਆਣਾ ਕਮੇਟੀ ਦੇ ਹੱਕ ਚ ਅਰਦਾਸਾਂ ਕਰ ਰਹੀਆਂ ਸਨ। ਸਾਰੇ ਅਹੁਦੇਦਾਰ ਮੈਂਬਰ ਸਾਹਿਬਾਨ ਸਾਰੀਆਂ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ। ਮਾਨਯੋਗ ਸੁਪਰੀਮ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿੱਟ ਖਾਰਜ ਕਰਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿਚ ਫ਼ੈਸਲਾ ਦਿੱਤਾ।

    Published by:Ashish Sharma
    First published:

    Tags: Daduwal punjab, Haryana, Supreme Court