ਪੰਜਾਬ 'ਚ ਕੋਰੋਨਾ ਪਾਬੰਦੀਆਂ ਦਾ ਵੱਡੇ ਪੱਧਰ ਉਤੇ ਵਿਰੋਧ, ਸੜਕਾਂ 'ਤੇ ਆਏ ਵਪਾਰੀ

News18 Punjabi | News18 Punjab
Updated: May 3, 2021, 2:06 PM IST
share image
ਪੰਜਾਬ 'ਚ ਕੋਰੋਨਾ ਪਾਬੰਦੀਆਂ ਦਾ ਵੱਡੇ ਪੱਧਰ ਉਤੇ ਵਿਰੋਧ, ਸੜਕਾਂ 'ਤੇ ਆਏ ਵਪਾਰੀ
ਪੰਜਾਬ 'ਚ ਕੋਰੋਨਾ ਪਾਬੰਦੀਆਂ ਦਾ ਵੱਡੇ ਪੱਧਰ ਉਤੇ ਵਿਰੋਧ, ਸੜਕਾਂ 'ਤੇ ਆਏ ਵਪਾਰੀ

  • Share this:
  • Facebook share img
  • Twitter share img
  • Linkedin share img
ਪੰਜਾਬ 'ਚ ਕੋਰੋਨਾ ਪਾਬੰਦੀਆਂ ਦਾ ਵੱਡੇ ਪੱਧਰ ਉਤੇ ਵਿਰੋਧ ਸ਼ੁਰੂ ਹੋ ਗਿਆ ਹੈ। ਸਰਕਾਰ ਦੇ ਹੁਕਮਾਂ ਖਿਲਾਫ ਵਪਾਰੀ ਸੜਕਾਂ 'ਤੇ ਆ ਗਏ ਹਨ ਤੇ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਸਿਹਤ ਸਹੂਲਤਾਂ ਤੇ ਹੋਰ ਪ੍ਰਬੰਧ ਕਰਨ ਦੀ ਥਾਂ ਆਮ ਲੋਕਾਂ ਉਤੇ ਸਖਤੀ ਕਰਨ ਵਿਚ ਜੁਟ ਗਈ ਹੈ।

ਵਪਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸੁਨਾਮ ਵਿਚ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ ਤੇ ਸਰਕਾਰ ਨੂੰ ਆਪਣੇ ਜਿੰਮੇਵਾਰੀ ਨਿਭਾਉਣ ਦੀ ਨਸੀਹਤ ਦਿੱਤੀ ਗਈ। ਦੱਸ ਦਈਏ ਕਿ ਸਰਕਾਰ ਨੇ ਕੋਰੋਨਾ ਪਾਬੰਦੀਆਂ ਵਧਾ ਕੇ 15 ਮਈ ਤੱਕ ਕਰ ਦਿੱਤੀਆਂ ਹਨ।

ਹੁਣ ਸਿਹਤ ਮੰਤਰੀ ਬਲਬੀਰ ਸਿੱਧੂ ਇਹ ਵੀ ਆਖ ਰਹੇ ਹਨ ਕਿ ਸਰਕਾਰ ਵੱਲੋਂ ਸੂਬੇ ਵਿਚ 10 ਦਿਨ ਦਾ ਲੌਕਡਾਊਨ ਲਾਉਣ ਉਤੇ ਵਿਚਾਰ ਕੀਤਾ ਜਾ ਸਕਦਾ ਹੈ।


ਵਪਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸੁਨਾਮ ਵਿਚ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ ਤੇ ਸਰਕਾਰ ਨੂੰ ਆਪਣੇ ਜਿੰਮੇਵਾਰੀ ਨਿਭਾਉਣ ਦੀ ਨਸੀਹਤ ਦਿੱਤੀ ਗਈ। ਦੱਸ ਦਈਏ ਕਿ ਸਰਕਾਰ ਨੇ ਕੋਰੋਨਾ ਪਾਬੰਦੀਆਂ ਵਧਾ ਕੇ 15 ਮਈ ਤੱਕ ਕਰ ਦਿੱਤੀਆਂ ਹਨ।
Published by: Gurwinder Singh
First published: May 3, 2021, 2:05 PM IST
ਹੋਰ ਪੜ੍ਹੋ
ਅਗਲੀ ਖ਼ਬਰ