Home /News /punjab /

ਜ਼ਿਲ੍ਹਾ ਬਰਨਾਲਾ ਵਿਚ ਭਲਕੇ ਸਥਾਨਕ ਛੁੱਟੀ ਐਲਾਨੀ

ਜ਼ਿਲ੍ਹਾ ਬਰਨਾਲਾ ਵਿਚ ਭਲਕੇ ਸਥਾਨਕ ਛੁੱਟੀ ਐਲਾਨੀ

ਜ਼ਿਲ੍ਹਾ ਬਰਨਾਲਾ ਵਿਚ ਭਲਕੇ ਸਥਾਨਕ ਛੁੱਟੀ ਐਲਾਨੀ

ਜ਼ਿਲ੍ਹਾ ਬਰਨਾਲਾ ਵਿਚ ਭਲਕੇ ਸਥਾਨਕ ਛੁੱਟੀ ਐਲਾਨੀ

  • Share this:
    ਆਸ਼ੀਸ਼ ਸ਼ਰਮਾ
    ਬਰਨਾਲਾ: ਜ਼ਿਲ੍ਹਾ ਬਰਨਾਲਾ ਵਿਚ ਭਲਕੇ 19 ਜਨਵਰੀ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ।

    ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਹੋਵੇਗੀ।
    Published by:Gurwinder Singh
    First published:

    Tags: Barnala, Holiday, Holidays

    ਅਗਲੀ ਖਬਰ