Home /punjab /

300 ਯੂਨਿਟ ਮੁਫ਼ਤ ਬਿਜਲੀ ਦਾ ਵਿਸ਼ਲੇਸ਼ਣ, ਦੇਖੋ ਰਿਪੋਰਟ

300 ਯੂਨਿਟ ਮੁਫ਼ਤ ਬਿਜਲੀ ਦਾ ਵਿਸ਼ਲੇਸ਼ਣ, ਦੇਖੋ ਰਿਪੋਰਟ

ਪੰਜਾਬੀਆਂ

ਪੰਜਾਬੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਤਿੱਨ ਸੌ ਯੂਨਿਟ ਮੁਫ਼ਤ ਬਿਜ

ਲੁਧਿਆਣਾ: ਸੂਬਾ ਸਰਕਾਰ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਦਾ ਲਾਹਾ ਪੰਜਾਬ ਸੂਬੇ ਦੇ 73 ਲੱਖ ਰਿਹਾਇਸ਼ੀ ਘਰਾਂ ਨੂੰ ਹੋਣ ਵਾਲਾ ਹੈ।

ਹੋਰ ਪੜ੍ਹੋ ...
  • Share this:
    ਸ਼ਿਵਮ ਮਹਾਜਨ

    ਲੁਧਿਆਣਾ: ਸੂਬਾ ਸਰਕਾਰ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਦਾ ਲਾਹਾ ਪੰਜਾਬ ਸੂਬੇ ਦੇ 73 ਲੱਖ ਰਿਹਾਇਸ਼ੀ ਘਰਾਂ ਨੂੰ ਹੋਣ ਵਾਲਾ ਹੈ।

    ਇਸਦੇ ਨਾਲ ਹੀ ਆਮ ਆਦਮੀ ਪਾਰਟੀ ਅੱਗੇ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਸੂਬਾ ਸਰਕਾਰ ਦਾ ਪੰਦਰਾਂ ਫ਼ੀਸਦੀ ਬਜਟ ਦਾ ਹਿੱਸਾ ਕੇਵਲ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਿੱਚ ਲੱਗ ਜਾਵੇਗਾ ।

    ਗੱਲ ਇਹ ਵੀ ਕਈ ਜਾ ਰਹੀ ਹੈ ਕਿ 16 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਇਕ ਵੱਡਾ ਐਲਾਨ ਕਰ ਸਕਦੀ ਹੈ ਜੋ ਕਿ ਤਿੰਨ ਸੌ ਯੂਨਿਟ ਮੁਫਤ ਬਿਜਲੀ ਨਾਲ ਸਬੰਧਿਤ ਹੋ ਸਕਦਾ ਹੈ। ਇਸ ਵੀਡੀਓ ਵਿੱਚ ਵੇਖੋ ਤਿੱਨ ਸੌ ਯੂਨਿਟ ਮੁਫਤ ਬਿਜਲੀ ਦਾ ਵਿਸ਼ਲੇਸ਼ਣ। ਕੀ ਪੰਜਾਬੀਆਂ ਨੂੰ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਮਿਲ ਸਕਦੀ ਹੈ ਜਾਂ ਨਹੀਂ?
    Published by:rupinderkaursab
    First published:

    Tags: Bhagwant Mann, Ludhiana, Power, Punjab

    ਅਗਲੀ ਖਬਰ