Home /punjab /

7500 ਦੇ ਕਰੀਬ ਮੁਲਾਜ਼ਮਾ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ, 95 ਫ਼ੀਸਦੀ ਸਰਕਾਰੀ ਬੱਸਾਂ ਬੰਦ ਰਹਿਣਗੀਆਂ

7500 ਦੇ ਕਰੀਬ ਮੁਲਾਜ਼ਮਾ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ, 95 ਫ਼ੀਸਦੀ ਸਰਕਾਰੀ ਬੱਸਾਂ ਬੰਦ ਰਹਿਣਗੀਆਂ

ਇਕ

ਇਕ ਦਿਨ ਦਾ ਸਰਕਾਰ ਨੂੰ ਲਗਪਗ ਤਿੰਨ ਕਰੋੜ ਰੁਪਏ ਦਾ ਨੁਕਸਾਨ ਹੋਵੇਗਾ, ਮੁਲਾਜ਼ਮਾਂ ਨੇ ਕਿਹਾ ਕਿ ਬ

ਇਕ ਦਿਨ ਦਾ ਸਰਕਾਰ ਨੂੰ ਲਗਪਗ ਤਿੰਨ ਕਰੋੜ ਰੁਪਏ ਦਾ ਨੁਕਸਾਨ ਹੋਵੇਗਾ, ਮੁਲਾਜ਼ਮਾਂ ਨੇ ਕਿਹਾ ਕਿ ਬੱਸਾਂ ਦੀ ਤਾਦਾਦ ਵਧਾਉਣ ਦੀ ਸਖ਼ਤ ਲੋੜ ਹੈ ਅਤੇ ਜੋ ਕੱਚੇ ਮੁਲਾਜ਼ਮ ਹਨ, ਉਨ੍ਹਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ।

  • Share this:
    ਸ਼ਿਵਮ ਮਹਾਜਨ

    ਪੰਜਾਬ ਭਰ ਵਿੱਚ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

    7500 ਦੇ ਕਰੀਬ ਮੁਲਾਜ਼ਮ ਅੱਜ ਹੜਤਾਲ ਉਤੇ ਹਨ ਜਿਸ ਕਰਕੇ 95 ਫ਼ੀਸਦੀ ਸਰਕਾਰੀ ਬੱਸਾਂ ਬੰਦ ਰਹਿਣਗੀਆਂ।

    ਇਕ ਦਿਨ ਦਾ ਸਰਕਾਰ ਨੂੰ ਲਗਭਗ ਤਿੰਨ ਕਰੋੜ ਰੁਪਏ ਦਾ ਨੁਕਸਾਨ ਹੋਵੇਗਾ, ਮੁਲਾਜ਼ਮਾਂ ਨੇ ਕਿਹਾ ਕਿ ਬੱਸਾਂ ਦੀ ਤਾਦਾਦ ਵਧਾਉਣ ਦੀ ਸਖ਼ਤ ਲੋੜ ਹੈ ਅਤੇ ਜੋ ਕੱਚੇ ਮੁਲਾਜ਼ਮ ਹਨ, ਉਨ੍ਹਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ।
    Published by:Gurwinder Singh
    First published:

    Tags: Bus, Employees, Strike

    ਅਗਲੀ ਖਬਰ