• Home
  • »
  • News
  • »
  • punjab
  • »
  • LUDHIANA BOMB BLAST CASE SUCH INCIDENTS ARE BEING CARRIED OUT TO SPOIL THE ATMOSPHERE OF THE STATE NAVJOT SIDHU

ਸੂਬੇ ਦਾ ਮਾਹੌਲ ਖਰਾਬ ਕਰਨ ਲਈ ਅਜਿਹੀ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹੈ: ਨਵਜੋਤ ਸਿੱਧੂ

ਜ਼ਿਲ੍ਹਾ ਅਦਾਲਤ ਵਿੱਚ ਵੀਰਵਾਰ ਅਚਾਨਕ ਧਮਾਕਾ ਹੋ ਗਿਆ, ਜਿਸ ਪਿੱਛੋਂ ਅਚਾਨਕ ਲੋਕਾਂ ਵਿੱਚ ਹਫਤਾ-ਦਫੜੀ ਮੱਚ ਗਈ। ਭਿਆਨਕ ਧਮਾਕੇ ਕਾਰਨ ਇਮਾਰਤ ਦਾ ਮਲਬਾ ਡਿੱਗ ਗਿਆ, ਜਿਸ ਹੇਠ ਕਈ ਲੋਕ ਦੱਬੇ ਗਏ। ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ।

ਸੂਬੇ ਦਾ ਮਾਹੌਲ ਖਰਾਬ ਕਰਨ ਲਈ ਅਜਿਹੀ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹੈ: ਨਵਜੋਤ ਸਿੱਧੂ

  • Share this:
    ਚੰਡੀਗੜ੍ਹ- ਅੱਜ ਸਵੇਰੇ  ਜ਼ਿਲ੍ਹਾ ਅਦਾਲਤ ਵਿੱਚ ਵੀਰਵਾਰ ਅਚਾਨਕ ਧਮਾਕਾ ਹੋ ਗਿਆ, ਜਿਸ ਪਿੱਛੋਂ ਅਚਾਨਕ ਲੋਕਾਂ ਵਿੱਚ ਹਫਤਾ-ਦਫੜੀ ਮੱਚ ਗਈ। ਭਿਆਨਕ ਧਮਾਕੇ ਕਾਰਨ ਇਮਾਰਤ ਦਾ ਮਲਬਾ ਡਿੱਗ ਗਿਆ, ਜਿਸ ਹੇਠ ਕਈ ਲੋਕ ਦੱਬੇ ਗਏ। ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ।

    ਲੁਧਿਆਣਾ ਵਿਖੇ ਹੋਏ ਬੰਬ ਧਮਾਕੇ ਨੂੰ  ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਸਭ ਕੁੱਜ ਪੰਜਾਬ ਦੀ ਅਮਨ ਸ਼ਾਂਤੀ ਨਾਲ ਨੂੰ ਭੰਗ ਕਰਨ ਦੀ ਸਾਜਿਸ਼ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹੀਆਂ ਘਟਨਾਵਾਂ ਵੋਟਾਂ ਨੇੜੇ ਆਉਣ ‘ਤੇ ਹੀ ਕਿਉਂ ਹੁੰਦੀਆਂ ਹਨ।



    ਸਿੱਧੂ ਨੇ ਟਵਿਟ ਕੀਤਾ ਹੈ ਕਿ  ਲੁਧਿਆਣਾ ਦੀ ਅਦਾਲਤ ਵਿੱਚ ਹੋਏ ਧਮਾਕੇ ਵਿੱਚ ਕੋਈ ਸ਼ੱਕ ਦਾ ਪਰਛਾਵਾਂ ਨਹੀਂ ਰਹਿ ਜਾਂਦਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਕਰਨ ਲਈ ਨਿਹਿਤ ਹਿੱਤਾਂ ਦੁਆਰਾ ਸ਼ਾਂਤੀ ਭੰਗ ਕਰਨ ਵਾਲੀਆਂ ਗਤੀਵਿਧੀਆਂ ਦੀ ਇੱਕ ਲੜੀ ਦੀ ਯੋਜਨਾ ਬਣਾਈ ਗਈ ਹੈ। ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਦਿਲੀ ਅਰਦਾਸ।
    Published by:Ashish Sharma
    First published: