Home /punjab /

1 ਮਾਰਚ ਤੱਕ ਸਿਹਤ ਵਿਭਾਗ ਵੱਲੋਂ 0-5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ Drops

ਇਸ ਮੁਹਿੰਮ ਤਹਿਤ 0 ਤੋ 5 ਸਾਲ ਤੱਕ ਦੀ ਉਮਰ ਦੇ 479903 ਬੱਚਿਆਂ ਨੂੰ ਨਾਮੁਰਾਦ ਬਿਮਾਰੀ ਪੋਲੀਓ ਤੋ ਅਗਾਊ ਬਚਾਅ ਲਈ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਨੂੰ ਨੇਪਰੇ ਚੜਾਉਣ ਲਈ ਜ਼ਿਲ੍ਹੇ ਭਰ 2760 ਟੀਮਾਂ ਅਤੇ 506 ਸੁਪਰਵਾਈਜ਼ ਲਗਾਏ ਗਏ ਹਨ।

 • Share this:
  ਸ਼ਿਵਮ ਮਹਾਜਨ

  ਲੁਧਿਆਣਾ: ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ ਐਸ ਪੀ ਸਿੰਘ ਵਲੋਂ ਪੋਸਟਰ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਲਾਊਡ ਸਪੀਕਾਰਾਂ ਰਾਹੀਂ ਵੀ ਜਨਤਾ ਨੂੰ ਜਾਗਰੂਕ ਕੀਤਾ ਜਾਂ ਰਿਹਾ ਹੈ। ਡਾ ਖੰਨਾ ਨੇ ਦੱਸਿਆ ਕਿ ਇਹ ਮੁਹਿੰਮ ਅੱਜ 27 ਫਰਵਰੀ ਤੋ ਸ਼ੁਰੂ ਹੋ ਕੇ 1 ਮਾਰਚ, 2022 ਤੱਕ ਜਾਰੀ ਰਹੇਗੀ।

  ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ 0 ਤੋ 5 ਸਾਲ ਤੱਕ ਦੀ ਉਮਰ ਦੇ 479903 ਬੱਚਿਆਂ ਨੂੰ ਨਾਮੁਰਾਦ ਬਿਮਾਰੀ ਪੋਲੀਓ ਤੋ ਅਗਾਊ ਬਚਾਅ ਲਈ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਨੂੰ ਨੇਪਰੇ ਚੜਾਉਣ ਲਈ ਜ਼ਿਲ੍ਹੇ ਭਰ 2760 ਟੀਮਾਂ ਅਤੇ 506 ਸੁਪਰਵਾਈਜ਼ ਲਗਾਏ ਗਏ ਹਨ।

  ਦਿਨ ਸੋਮਵਾਰ ਤੋ ਘਰ-ਘਰ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਬੂੰਦਾਂ ਪਿਲਾਈਆਂ ਜਾਣਗੀਆਂ। ਪੇਡੂ ਖੇਤਰਾਂ ਵਿਚ ਇਹ ਮੁਹਿੰਮ ਤਿੰਨ ਦਿਨ ਅਤੇ ਲੁਧਿਆਣਾ ਸ਼ਹਿਰ, ਸਹਾਨੇਵਾਲ ਅਤੇ ਕੂੰਮਕਲਾਂ ਦੇ ਅਰਬਨ ਇਲਾਕਿਆਂ ਵਿਚ ਇਹ ਮੁਹਿੰਮ ਪੰਜ ਦਿਨ ਚੱਲੇਗੀ।
  Published by:Amelia Punjabi
  First published:

  Tags: Awareness scheme, Ludhiana, Punjab

  ਅਗਲੀ ਖਬਰ