Home /punjab /

ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਕਰਕੇ ਲੁਧਿਆਣੇ ਵਿੱਚ ਦੀਵਾਲੀ ਵਰਗਾ ਮਾਹੌਲ  

ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਕਰਕੇ ਲੁਧਿਆਣੇ ਵਿੱਚ ਦੀਵਾਲੀ ਵਰਗਾ ਮਾਹੌਲ  

ਅੱਜ

ਅੱਜ ਹਰ ਧਰਮ ਹਰ ਵਰਗ 'ਚ ਖੁਸ਼ੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਦੁਬਾਰਾ ਖੋਲ੍ਹ ਦਿੱਤਾ ਗਿਆ ਹ

ਅੱਜ ਹਰ ਧਰਮ ਹਰ ਵਰਗ 'ਚ ਖੁਸ਼ੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਲੁਧਿਆਣਾ ਸ਼ਹਿਰ ਦੇ ਵਿਚ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਦੀ ਖ਼ੁਸ਼ੀ ਵਿੱਚ ਦੀਵਾਲੀ ਵਰਗਾ ਮਾਹੌਲ ਸੀ। ਤਸਵੀਰਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕੇ ਲਾਂਘਾ ਖੁੱਲ੍ਹਣ ਦੀ ਖੁਸ਼ੀ ਦੇ ਚਲਦਿਆਂ ਸ਼ਹਿਰ ਦੇ ਵਿਚਾਲੇ ਲੱਡੂ ਵੰਡੇ ਗਏ ਅਤੇ ਪਟਾਕੇ ਚਲਾ ਕੇ ਖੁਸ਼ੀ ਮਨਾਈ ਗਈ।

ਹੋਰ ਪੜ੍ਹੋ ...
 • Share this:

  ਸ਼ਿਵਮ ਮਹਾਜਨ, ਲੁਧਿਆਣਾ:

  ਕਰਤਾਰਪੁਰ ਸਾਹਿਬ ਦਾ ਲਾਂਘਾ ਨਾ ਸਿਰਫ਼ ਸਿੱਖ ਧਰਮ ਦਾ ਇਤਿਹਾਸਕ ਸਥਾਨ ਹੈ। ਬਲਕਿ ਹਰ ਧਰਮ ਹਰ ਵਰਗ ਜੋ ਕਿ ਬਾਬਾ ਨਾਨਕ ਨੂੰ ਮੰਨਦਾ ਹੈ ਉਨ੍ਹਾਂ ਲਈ ਬਹੁਤ ਵੱਡਾ ਤੇ ਪਵਿੱਤਰ ਸਥਾਨ ਹੈ। ਅੱਜ ਹਰ ਧਰਮ ਹਰ ਵਰਗ 'ਚ ਖੁਸ਼ੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ।

  ਇਸ ਦੇ ਚੱਲਦਿਆਂ ਲੁਧਿਆਣਾ ਸ਼ਹਿਰ ਦੇ ਵਿਚ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਦੀ ਖ਼ੁਸ਼ੀ ਵਿੱਚ ਦੀਵਾਲੀ ਵਰਗਾ ਮਾਹੌਲ ਸੀ। ਤਸਵੀਰਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕੇ ਲਾਂਘਾ ਖੁੱਲ੍ਹਣ ਦੀ ਖੁਸ਼ੀ ਦੇ ਚਲਦਿਆਂ ਸ਼ਹਿਰ ਦੇ ਵਿਚਾਲੇ ਲੱਡੂ ਵੰਡੇ ਗਏ ਅਤੇ ਪਟਾਕੇ ਚਲਾ ਕੇ ਖੁਸ਼ੀ ਮਨਾਈ ਗਈ।

  Published by:Amelia Punjabi
  First published:

  Tags: Gurdwara Kartarpur Sahib, Gurpurab, India, Kartarpur Corridor, Kartarpur Langha, Pakistan, Punjab, Religion, Sikhism