Home /punjab /

Ludhiana: ਤਿੰਨੋਂ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ 'ਚ ਜਾਮਾ ਮਸਜਿਦ ਦੇ ਬਾਹਰ ਵੰਡੇ ਗਏ ਲੱਡੂ  

Ludhiana: ਤਿੰਨੋਂ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ 'ਚ ਜਾਮਾ ਮਸਜਿਦ ਦੇ ਬਾਹਰ ਵੰਡੇ ਗਏ ਲੱਡੂ  

X
ਜਿੱਥੇ

ਜਿੱਥੇ ਇਸ ਸੰਘਰਸ਼ ਦੀ ਜਿੱਤ ਦੀ ਖੁਸ਼ੀ ਕਿਸਾਨ ਵੀਰਾਂ ਵਿੱਚ ਵੇਖਣ ਨੂੰ ਮਿਲ ਰਹੀ ਹੈ ਉੱਥੇ ਹੀ ਵੱਖ-

ਇਸ ਵੀਡੀਓ 'ਚ ਦੇਖੋ ਕਿਸ ਤਰੀਕੇ ਨਾਲ ਮੁਸਲਮਾਨ ਭਾਈਚਾਰੇ ਵਿਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਸ਼ਾਹੀ ਇਮਾਮ ਪੰਜਾਬ ਵੱਲੋਂ ਲੱਡੂ ਵੰਡ ਕੇ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ।

  • Share this:

ਸ਼ਿਵਮ ਮਹਾਜਨ, ਲੁਧਿਆਣਾ:

ਕਿਸਾਨਾਂ ਦੇ ਇੱਕ ਲੰਮੇ ਸੰਘਰਸ਼ ਤੋਂ ਬਾਅਦ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨ ਕੀਤਾ ਜਾਂਦਾ ਹੈ ਕਿ ਤਿੰਨੋਂ ਖੇਤੀ ਦੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ। ਜਿੱਥੇ ਇਸ ਸੰਘਰਸ਼ ਦੀ ਜਿੱਤ ਦੀ ਖੁਸ਼ੀ ਕਿਸਾਨ ਵੀਰਾਂ ਵਿੱਚ ਵੇਖਣ ਨੂੰ ਮਿਲ ਰਹੀ ਹੈ ਉੱਥੇ ਹੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਧਾਰਮਿਕ ਸਮੁਦਾਇ ਵੱਲੋਂ ਇਸ ਗੱਲ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਚ ਦੇਖੋ ਕਿਸ ਤਰੀਕੇ ਨਾਲ ਮੁਸਲਮਾਨ ਭਾਈਚਾਰੇ ਵਿਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਸ਼ਾਹੀ ਇਮਾਮ ਪੰਜਾਬ ਵੱਲੋਂ ਲੱਡੂ ਵੰਡ ਕੇ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ।

Published by:Amelia Punjabi
First published:

Tags: Agricultural law, Ludhiana, Muslim, Punjab, Punjab farmers