Home /punjab /

ਲੁਧਿਆਣਾ ਦੇ ਪੰਜਾਬੀ ਭਵਨ `ਚ ਧੂਮਧਾਮ ਨਾਲ ਮਨਾਇਆ ਮਹਿਲਾ ਦਿਵਸ

ਲੁਧਿਆਣਾ ਦੇ ਪੰਜਾਬੀ ਭਵਨ `ਚ ਧੂਮਧਾਮ ਨਾਲ ਮਨਾਇਆ ਮਹਿਲਾ ਦਿਵਸ

ਲੁਧਿਆਣਾ

ਲੁਧਿਆਣਾ ਦੇ ਪੰਜਾਬੀ ਭਵਨ ਦੀਆਂ, ਜਿੱਥੇ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਧੂਮਧਾਮ ਨਾਲ ਮਨਾਇਆ

ਲੁਧਿਆਣਾ ਦੇ ਪੰਜਾਬੀ ਭਵਨ ਦੀਆਂ, ਜਿੱਥੇ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉੱਤੇ ਡਾ. ਨੀਲਮ ਨੂੰ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਨੇ ਉੱਥੇ ਮੌਜੂਦ ਸਕੂਲ ਕਾਲਜਾਂ ਦੀ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਉਣ ਵਾਲੇ ਮਹਿਲਾਵਾਂ ਦੇ ਭਵਿੱਖ ਬਾਰੇ ਵਿਚਾਰ ਵਟਾਂਦਰਾ ਕੀਤਾ।

ਹੋਰ ਪੜ੍ਹੋ ...
  • Share this:
    ਸ਼ਿਵਮ ਮਹਾਜਨ

    ਲੁਧਿਆਣਾ: ਅੱਜ ਪੂਰੇ ਵਿਸ਼ਵ ਭਰ ਦੇ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਤਸਵੀਰਾਂ ਦੇਖ ਸਕਦੇ ਹੋ ਲੁਧਿਆਣਾ ਦੇ ਪੰਜਾਬੀ ਭਵਨ ਦੀਆਂ, ਜਿੱਥੇ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉੱਤੇ ਡਾ. ਨੀਲਮ ਨੂੰ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਨੇ ਉੱਥੇ ਮੌਜੂਦ ਸਕੂਲ ਕਾਲਜਾਂ ਦੀ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਉਣ ਵਾਲੇ ਮਹਿਲਾਵਾਂ ਦੇ ਭਵਿੱਖ ਬਾਰੇ ਵਿਚਾਰ ਵਟਾਂਦਰਾ ਕੀਤਾ।
    Published by:Amelia Punjabi
    First published:

    Tags: Happy Women's Day 2022, Ludhiana

    ਅਗਲੀ ਖਬਰ