ਸ਼ਿਵਮ ਮਹਾਜਨ
ਲੁਧਿਆਣਾ: ਪੂਜਾ, ਰਾਜਿਸਥਾਨ ਤੋਂ ਹੈ, ਇਹ ਅਜਿਹੀ ਕਾਰੀਗਰ ਮਹਿਲਾ ਹੈ ਜੋ ਕਿ ਰੁਜ਼ਗਾਰ ਦੀ ਭਾਲ 'ਚ ਇੱਕ ਪ੍ਰਾਂਤ ਤੋਂ ਦੂਜੇ ਪ੍ਰਾਂਤ ਸਫ਼ਰ ਕਰਦੀ ਹੈ। ਇਸ ਤਰ੍ਹਾਂ ਦੇ ਕਿੰਨੇ ਹੀ ਕਾਰੀਗਰ ਹੋਣਗੇ, ਜੋ ਕਿ ਇਸ ਤਰ੍ਹਾਂ ਗੁਜ਼ਾਰਾ ਕਰਦੇ ਹਨ। ਆਓ, ਅੱਜ ਜਾਣਦੇ ਹਾਂ ਇਨ੍ਹਾਂ ਦੀ ਕਹਾਣੀ..
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Art, Artist, International Women's Day, Ludhiana, Rajasthan, Women's empowerment