Home /punjab /

ਭਾਜਪਾ ਦੀ ਸਰਕਾਰ ਆਉਣ 'ਤੇ ਵਪਾਰੀਆਂ ਨਾਲ ਵਾਅਦੇ ਕੀਤੇ ਜਾਣਗੇ ਪੂਰੇ : ਸ਼ਵੇਤ ਮਲਿਕ  

ਭਾਜਪਾ ਦੀ ਸਰਕਾਰ ਆਉਣ 'ਤੇ ਵਪਾਰੀਆਂ ਨਾਲ ਵਾਅਦੇ ਕੀਤੇ ਜਾਣਗੇ ਪੂਰੇ : ਸ਼ਵੇਤ ਮਲਿਕ  

ਲੁਧਿਆਣਾ

ਲੁਧਿਆਣਾ ਵਿੱਚ ਲੁਧਿਆਣਾ ਦੇ ਵਪਾਰ ਮੰਡਲ ਨਾਲ ਇੱਕ ਵੱਡੀ ਮੀਟਿੰਗ ਕੀਤੀ ਗਈ। ਜਿਸਦੇ ਵਿਚਾਲੇ ਸ਼ਵੇਤ

2022 ਦੀਆਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਜਿਸ ਦੇ ਚੱਲਦਿਆਂ ਵੱਖ-ਵੱਖ ਪਾਰਟੀਆਂ ਨੇ ਆਪਣਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ।ਲੁਧਿਆਣਾ ਵਿੱਚ ਲੁਧਿਆਣਾ ਦੇ ਵਪਾਰ ਮੰਡਲ ਨਾਲ ਇੱਕ ਵੱਡੀ ਮੀਟਿੰਗ ਕੀਤੀ ਗਈ। ਜਿਸਦੇ ਵਿਚਾਲੇ ਸ਼ਵੇਤ ਮਲਿਕ ਨੇ ਵਪਾਰੀਆਂ ਨੂੰ ਇਹ ਭਰੋਸਾ ਦਿਵਾਇਆ ਹੈ ਕਿ ਜਿਸ ਤਰੀਕੇ ਨਾਲ ਬੀਜੇਪੀ ਸਰਕਾਰ ਨੇ ਆਪਣੇ ਬਾਕੀ ਸਾਰੇ ਵਾਅਦੇ ਪੂਰੇ ਕੀਤੇ ਹਨ।

ਹੋਰ ਪੜ੍ਹੋ ...
  • Share this:
    ਸ਼ਿਵਮ ਮਹਾਜਨ, ਲੁਧਿਆਣਾ:

    2022 ਦੀਆਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਜਿਸ ਦੇ ਚੱਲਦਿਆਂ ਵੱਖ-ਵੱਖ ਪਾਰਟੀਆਂ ਨੇ ਆਪਣਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ।ਲੁਧਿਆਣਾ ਵਿੱਚ ਲੁਧਿਆਣਾ ਦੇ ਵਪਾਰ ਮੰਡਲ ਨਾਲ ਇੱਕ ਵੱਡੀ ਮੀਟਿੰਗ ਕੀਤੀ ਗਈ। ਜਿਸਦੇ ਵਿਚਾਲੇ ਸ਼ਵੇਤ ਮਲਿਕ ਨੇ ਵਪਾਰੀਆਂ ਨੂੰ ਇਹ ਭਰੋਸਾ ਦਿਵਾਇਆ ਹੈ ਕਿ ਜਿਸ ਤਰੀਕੇ ਨਾਲ ਬੀਜੇਪੀ ਸਰਕਾਰ ਨੇ ਆਪਣੇ ਬਾਕੀ ਸਾਰੇ ਵਾਅਦੇ ਪੂਰੇ ਕੀਤੇ ਹਨ।

    ਉਸੀ ਤਰ੍ਹਾਂ ਪੰਜਾਬ ਦੇ ਵਿਚ ਵਪਾਰ ਅਤੇ ਵਪਾਰੀਆਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਜਿੱਥੇ ਉਨ੍ਹਾਂ ਨੇ ਪੰਜਾਬ ਵਿਚਲੇ ਵਿਰੋਧੀ ਪਾਰਟੀਆਂ ਉੱਤੇ ਸ਼ਿਕੰਜ ਕਸੇ ਹਨ। ਉੱਥੇ ਹੀ ਦੂਸਰੇ ਪਾਸੇ ਉਨ੍ਹਾਂ ਕਿਹਾ ਹੈ ਕਿ ਨਰਿੰਦਰ ਮੋਦੀ ਦੀ ਸਰਕਾਰ ਦੇ ਵਿੱਚ ਸਿਰਫ਼ ਸੁਪਨੇ ਨਹੀਂ ਵਿਖਾਏ ਜਾਣਗੇ ਬਲਕਿ ਪੂਰੇ ਵੀ ਕੀਤੇ ਜਾਣਗੇ।
    Published by:Amelia Punjabi
    First published:

    Tags: Assembly Elections 2022, Ludhiana, Punjab, Punjab BJP

    ਅਗਲੀ ਖਬਰ