Home /punjab /

ਲੁਧਿਆਣਾ ਰੇਲਵੇ ਸਟੇਸ਼ਨ 'ਤੇ ਹੋਇਆ ਮੁਰੰਮਤ ਦਾ ਕੰਮ ਚਾਲੂ

ਲੁਧਿਆਣਾ ਰੇਲਵੇ ਸਟੇਸ਼ਨ 'ਤੇ ਹੋਇਆ ਮੁਰੰਮਤ ਦਾ ਕੰਮ ਚਾਲੂ

ਟੁੱਟੇ

ਟੁੱਟੇ ਹੋਏ ਸ਼ੀਸ਼ਿਆਂ ਵਾਲੇ ਦਰਵਾਜ਼ੇ ਅਤੇ ਬਾਰੀਆਂ ਨੂੰ ਠੀਕ ਕੀਤਾ ਜਾ ਰਿਹਾ ਹੈ।ਰੇਲਵੇ ਸਟੇਸ਼ਨ 'ਤੇ

ਲੁਧਿਆਣਾ: ਅਗਨੀ ਪੱਥ ਯੋਜਨਾ ਦੇ ਵਿਰੋਧ ਵਿਚ ਅਹਿੰਸਕਾਂ ਵੱਲੋਂ ਰੇਲਵੇ ਸਟੇਸ਼ਨ ਦੀ ਤੋਡ਼ ਭੰਨ ਕੀਤੀ ਗਈ ਸੀ। ਜਿਸ ਤੋਂ ਬਾਅਦ ਰੇਲਵੇ ਐਡਮਿਨੀਸਟ੍ਰੇਸ਼ਨ ਦਾ ਮੁਆਇਨਾ ਕੀਤਾ ਗਿਆ।ਉਸ ਤੋਂ ਬਾਅਦ ਰੇਲਵੇ ਸਟੇਸ਼ਨ 'ਤੇ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

 • Share this:
  ਸ਼ਿਵਮ ਮਹਾਜਨ

  ਲੁਧਿਆਣਾ: ਅਗਨੀ ਪੱਥ ਯੋਜਨਾ ਦੇ ਵਿਰੋਧ ਵਿਚ ਅਹਿੰਸਕਾਂ ਵੱਲੋਂ ਰੇਲਵੇ ਸਟੇਸ਼ਨ ਦੀ ਤੋਡ਼ ਭੰਨ ਕੀਤੀ ਗਈ ਸੀ। ਜਿਸ ਤੋਂ ਬਾਅਦ ਰੇਲਵੇ ਐਡਮਿਨੀਸਟ੍ਰੇਸ਼ਨ ਦਾ ਮੁਆਇਨਾ ਕੀਤਾ ਗਿਆ।ਉਸ ਤੋਂ ਬਾਅਦ ਰੇਲਵੇ ਸਟੇਸ਼ਨ 'ਤੇ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

  ਟੁੱਟੇ ਹੋਏ ਸ਼ੀਸ਼ਿਆਂ ਵਾਲੇ ਦਰਵਾਜ਼ੇ ਅਤੇ ਬਾਰੀਆਂ ਨੂੰ ਠੀਕ ਕੀਤਾ ਜਾ ਰਿਹਾ ਹੈ।ਰੇਲਵੇ ਸਟੇਸ਼ਨ 'ਤੇ ਸੀਸੀਟੀਵੀ ਕੈਮਰਿਆਂ ਦੀ ਸੁਰੱਖਿਆ ਵਧਾਈ ਜਾ ਰਹੀ ਹੈ ਅਤੇ ਪੁਲਿਸ ਦੀ ਚੌਕਸੀ ਅਤੇ ਰਿਕਰੂਟਮੈਂਟ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

  ਜਿੱਥੇ ਇੱਕ ਪਾਸੇ ਰੇਲਵੇ ਅਧਿਕਾਰੀ ਤੋੜ ਭੰਨ ਦੀ ਮੁਰੰਮਤ ਕਰਵਾਉਣ ਵਿੱਚ ਵਿਅਸਤ ਹਨ ਉਥੇ ਹੀ ਦੂਜੇ ਪਾਸੇ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦਾ ਆਉਣਾ-ਜਾਣਾ ਵੱਧਦਾ ਜਾ ਰਿਹਾ ਹੈ। ਇਸ ਵਿਚਾਲੇ ਇਹ ਜ਼ਰੂਰੀ ਹੈ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
  Published by:rupinderkaursab
  First published:

  Tags: Agnipath, Ludhiana, Punjab

  ਅਗਲੀ ਖਬਰ