ਸ਼ਿਵਮ ਮਹਾਜਨ, ਲੁਧਿਆਣਾ:
ਬੀਤੇ ਇੱਕ ਹਫ਼ਤੇ ਤੋਂ ਤ੍ਰਿਪੁਰਾ ’ਚ ਮਸਜਿਦਾਂ ’ਤੇ ਹੋ ਰਹੇ ਹਮਲਿਆਂ ਦੀ ਕੜੇ ਸ਼ਬਦਾਂ ’ਚ ਨਿੰਦਿਆ ਕਰਦੇ ਹੋਏ ਇਤਿਹਾਸਿਕ ਜਾਮਾ ਮਸਜਿਦ ਲੁਧਿਆਣਾ ਦੇ ਬਾਹਰ ਵੱਡੀ ਗਿਣਤੀ ’ਚ ਮਜਲਿਸ ਅਹਿਰਾਰ ਇਸਲਾਮ ਹਿੰਦ ਦੇ ਵਰਕਰਾਂ ਨੇ ਤਿ੍ਰਪੁਰਾ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ’ਤੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਦੇਸ਼ ’ਚ ਫਿਰਕਾਪ੍ਰਸਤਾਂ ਵੱਲੋਂ ਕੀਤੀਆਂ ਜਾ ਰਹੀਆਂ ਸਿਆਸਤਾਂ ਹੁਣ ਸੱਭ ਤੋਂ ਹੇਠਲੇ ਪਾਏਦਾਨ ’ਤੇ ਚਲੀ ਗਈ ਹੈ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Attack, Ludhiana, Mosque, Punjab, Tripura