ਸ਼ਿਵਮ ਮਹਾਜਨ
ਲੁਧਿਆਣਾ: ਸ਼ਹਿਰ ਨੂੰ ਲੈ ਕੇ ਸਮਾਰਟ ਸਿਟੀ ਦੇ ਵੱਡੇ ਦਾਅਵੇ ਕੀਤੇ ਜਾਂਦੇ ਹਨ। ਲੇਕਿਨ ਸਮਾਰਟ ਸਿਟੀ ਦੇ ਵਿਚਾਲੇ ਕਈ ਥਾਵਾਂ 'ਤੇ ਬੀਤੇ ਤਿੰਨ ਦਿਨਾਂ ਤੋਂ ਪਾਣੀ ਨਹੀਂ ਆ ਰਿਹਾ। ਜਿਸਦੇ ਚਲਦੇ ਲੋਕ ਟੈਂਕਰਾਂ ਵਿਚੋਂ ਪਾਣੀ ਭਰਨ ਨੂੰ ਮਜਬੂਰ ਹੋਏ ਪਏ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਹੋਣ ਤੋਂ ਬਾਅਦ ਕੋਈ ਵੀ ਉਨ੍ਹਾਂ ਦੀ ਸਾਰ ਨਹੀਂ ਲੈ ਰਿਹਾ।
ਉਨ੍ਹਾਂ ਨੇ ਕਿੰਨੀ ਵਾਰੀ ਇਸ ਗੱਲ ਦੀ ਦਰਖਾਸਤ ਕੀਤੀ ਹੈ। ਲੇਕਿਨ ਹੁਣ ਤੱਕ ਕੋਈ ਸੁਣਵਾਈ ਨਹੀਂ ਹੋਈ।ਉਨ੍ਹਾਂ ਦੀ ਮਾਤਾ-ਭੈਣਾਂ ਨੂੰ ਟੈਂਕਰਾਂ ਵਿਚੋਂ ਪਾਣੀ ਭਰਨ ਦੇ ਲਈ ਮੁਹੱਲੇ ਤੋਂ ਬਾਹਰ ਵੀ ਜਾਣਾ ਪੈਂਦਾ ਹੈ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ludhiana, Water