ਸ਼ਿਵਮ ਮਹਾਜਨ
ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਲਗਾਤਾਰ ਖੇਤੀ ਦੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ, ਉਥੇ ਹੀ ਪ੍ਰਧਾਨ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇਗਾ। ਇਹ ਐਲਾਨ ਹੋਣ ਤੋਂ ਬਾਅਦ ਜਿੱਥੇ ਕਿ ਕਿਸਾਨਾਂ ਵਿੱਚ ਖ਼ੁਸ਼ੀ ਵੇਖਣ ਨੂੰ ਮਿਲੀ। ਕਿਸਾਨਾਂ ਦਾ ਕਹਿਣਾ ਹੈ ਕਿ ਅੱਜ ਬਾਬੇ ਨਾਨਕ ਦੇ ਗੁਰਪੁਰਬ ਦੇ ਉੱਤੇ ਉਨ੍ਹਾਂ ਨੂੰ ਇਹ ਖੁਸ਼ਖਬਰੀ ਦਿੱਤੀ ਗਈ ਹੈ। ਇਸ ਮੌਕੇ ਕਿਸਾਨਾਂ ਨੇ ਲੁਧਿਆਣਾ ਵਿੱਚ ਵੱਖਰੇ ਅੰਦਾਜ ਨਾਲ ਖੁਸ਼ੀ ਮਨਾਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Bharti Kisan Union, Farmer, Farmers, Happy, Kisan andolan, Ludhiana